ਪ੍ਰੀਖਿਆ ਦੌਰਾਨ ਸੁਖਾਵਾਂ ਮਾਹੌਲ ਸਿਰਜਿਆ ਜਾਵੇ : ਡੀ.ਈ.ਓ. ਭਾਟੀਆ
ਗੁਰਦਾਸਪੁਰ/ ਬਟਾਲਾ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਪੰਜਾਬ ਸਕੂਲ ਸਿੱਖਿਆ ਵੱਲੋਂ ਅੱਠਵੀਂ , ਦੱਸਵੀਂ ਅਤੇ ਬਾਰ੍ਹਵੀਂ ਦੀਆਂ ਲਈਆਂ ਜਾਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅੱਠਵੀਂ ਦੇ 173 , ਦਸਵੀਂ ਦੇ 174 ਅਤੇ ਬਾਰ੍ਹਵੀਂ ਦੇ 162 ਸੈਂਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੋਰਡ ਦੇ ਪੇਪਰਾਂ ਦੌਰਾਨ ਅੱਠਵੀਂ ਦੇ 17448, ਦੱਸਵੀਂ ਦੇ 19587 ਅਤੇ ਬਾਰ੍ਹਵੀਂ ਦੇ 23174 ਵਿਦਿਆਰਥੀ ਅਪੀਅਰ ਹੋਣਗੇ ਅਤੇ ਇਸ ਸਬੰਧੀ ਅਧਿਆਪਕਾਂ ਦੀਆਂ ਡਿਊਟੀਆਂ ਵੀ ਲੱਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀਆਂ ਸਖ਼ਤ ਹਦਾਇਤਾਂ ਦੇ ਮੱਦੇਨਜ਼ਰ ਨਕਲ ਰਹਿਤ ਪ੍ਰੀਖਿਆ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ , ਜਿਸ ਲਈ ਉੱਡਣ ਦਸਤੇ ਇਨ੍ਹਾਂ ਸੈਟਰਾਂ ਨੂੰ ਸਮੇਂ-ਸਮੇਂ ਤੇ ਵਿਜਟ ਕਰਨਗੇ। ਉਨ੍ਹਾਂ ਅਧਿਆਪਕਾਂ ਨੂੰ ਬੋਰਡ ਪ੍ਰੀਖਿਆਵਾਂ ਦੌਰਾਨ ਸੁਖਾਵਾਂ ਮਾਹੌਲ ਸਿਰਜਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਬਿਨਾ ਕਿਸੇ ਪਰੇਸ਼ਾਨੀ ਦੇ ਆਪਣਾ ਪੇਪਰ ਦੇ ਸਕਣ। ਉਨ੍ਹਾਂ ਪ੍ਰੀਖਿਆ ਦੇਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਡਿਊਟੀ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS