ਅੰਮ੍ਰਿਤਸਰ 11 ਫਰਵਰੀ( ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਅੰਮ੍ਰਿਤਸਰ : ਸਕੂਟ ਏਅਰਲਾਈਨ ਦੇ ਜਹਾਜ਼ ਰਾਹੀਂ ਸਿੰਗਾਪੁਰ ਤੋਂ ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ ਹੈ। ਉਨ੍ਹਾਂ ਨੂੰ ਹੁਣ ਫਲਾਈਟ ਲੈਣ ਤੋਂ ਪਹਿਲਾਂ ਕੋਰੋਨਾ ਟੈਸਟ ਤੇ ਹਵਾਈ ਸੁਵਿਧਾ ਸਬੰਧੀ ਫਾਰਮ ਨਹੀਂ ਭਰਨਾ ਪਵੇਗਾ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ ਸਮੀਪ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਥਾਈਲੈਂਡ, ਸਿੰਗਾਪੁਰ, ਜਾਪਾਨ, ਹਾਂਗਕਾਂਗ, ਦੱਖਣ ਕੋਰੀਆ ਤੇ ਚੀਨ ਨੇ ਇਨ੍ਹਾਂ ਮੁਲਤਾਂ ਤੋਂ ਜਾਂ ਉੱਥੋਂ ਹੋ ਕੇ ਭਾਰਤ ਆਉਣ ਵਾਲੇ ਯਾਤਰੀਆਂ ਲਈ ਇਨ੍ਹਾਂ ਸ਼ਰਤਾਂ ਨੂੰ ਖ਼ਤਮ ਕਰ ਦਿੱਤਾ ਹੈ।ਕੇਂਦਰ ਨੇ ਇਹ ਫ਼ੈਸਲਾ ਇਨ੍ਹਾਂ ਛੇ ਮੁਲਕਾਂ ਵਿਚ ਕੋਰੋਨਾ ਦੀ ਸਥਿਤੀ ਵਿਚ ਸੁਧਾਰ ਕਰ ਕੇ ਲਿਆ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਇਹ ਹੁਕਮ 13 ਫਰਵਰੀ ਨੂੰ ਸਵੇਰੇ ਗਿਆਰਾਂ ਵਜੇ ਲਾਗੂ ਹੋ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS