ਪਠਾਨਕੋਟ ਸਮੇਤ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਅਤੇ ਤਰਨਤਾਰਨ ਦਾ ਦੇਖਣਗੇ ਕੰਮਕਾਜ।
ਪਠਾਨਕੋਟ, 12 ਫਰਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ )
ਸਿੱਖਿਆ ਵਿਭਾਗ ਵੱਲੋਂ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਸਕੂਲਾਂ ਅਤੇ ਵਿਦਿਆਰਥੀਆਂ ਦੇ ਸਮੁੱਚੇ ਡਾਟੇ ਨੂੰ ਵਿਭਾਗ ਵੱਲੋਂ ਈ ਪੰਜਾਬ ਪੋਰਟਲ ਤੇ ਆਨਲਾਈਨ ਕੀਤਾ ਗਿਆ ਹੈ। ਜਿਸ ਵਿੱਚ ਸਮੇਂ ਸਮੇਂ ਤੇ ਅਪਡੇਟ ਕੀਤੇ ਜਾਂਦੇ ਹਨ। ਇਸ ਕਾਰਜ ਲਈ ਵਿਭਾਗ ਦਾ ਐਮ ਐੱਸ ਆਈ ਵਿੰਗ ਕਾਰਜਸ਼ੀਲ ਹੈ। ਵਿਭਾਗ ਵੱਲੋਂ ਐੱਮ ਆਈ ਐੱਸ ਵਿੰਗ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਮੁਨੀਸ਼ ਗੁਪਤਾ ਨੂੰ ਜ਼ੋਨਲ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜੋ ਪਠਾਨਕੋਟ ਸਮੇਤ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਅਤੇ ਤਰਨਤਾਰਨ ਦਾ ਕੰਮਕਾਜ ਦੇਖਣਗੇ। ਉਨ੍ਹਾਂ ਦੀ ਨਿਯੁਕਤੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਸਮੇਤ ਪੂਰੇ ਸਟਾਫ਼ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਆਪਣੀ ਨਿਯੁਕਤੀ ਤੇ ਮੁਨੀਸ਼ ਗੁਪਤਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀ ਗਈ ਇਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹ ਐੱਮ ਆਈ ਐੱਸ ਵਿੰਗ ਦੇ ਕੰਮਕਾਜ ਨੂੰ ਪੂਰੀ ਤੇਜੀ ਨਾਲ ਨਿਪਟਾਉਣ ਲਈ ਯਤਨਸ਼ੀਲ ਰਹਿਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS