ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ
ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕਰਕੇ ਵਿਦਿਆਰਥੀਆਂ ਨੂੰ ਸ਼ੁਭਇੱਛਾਵਾਂ ਦਿੱਤੀਆਂ
ਬਟਾਲਾ 19 ਫ਼ਰਵਰੀ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ( PSTSE) ਅਤੇ NMMS ਪ੍ਰੀਖਿਆ ਅੱਜ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: / ਐਲੀ: ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਖੋਜ ਸਿਖਲਾਈ ਸੰਸਥਾ ਵੱਲੋਂ ਇਹ ਪ੍ਰੀਖਿਆ ਲਈ ਗਈ ਹੈ , ਜਿਸ ਲਈ ਸਾਰੇ ਜ਼ਿਲ੍ਹੇ ਵਿੱਚ 16 ਸੈਂਟਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਠਵੀਂ ਸ਼੍ਰੇਣੀ ਸ਼ੈਸਨ (2022 ) ਵਿੱਚ 1671 , ਦਸਵੀਂ ਸ਼ੈਸਨ (2021 ) ਵਿੱਚ 695 ਅਤੇ ਦਸਵੀ (2022) ਵਿੱਚ 954 ਬੱਚੇ ਅਪੀਅਰ ਹੋਏ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਪ੍ਰੀਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਜ਼ੀਫ਼ੇ ਮਿਲਣਗੇ ਤਾਂ ਜੋ ਉਹ ਉੱਚ ਵਿੱਦਿਆ ਪ੍ਰਾਪਤ ਕਰ ਸਕਣ। ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸੈਂਟਰ ਵਿਜਟ ਕਰਕੇ ਚੱਲ ਰਹੀ ਪ੍ਰੀਖਿਆ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ. ਨਵਦੀਪ ਸਿੰਘ ਅਤੇ ਮਨਪ੍ਰੀਤ ਆਈ ਸੀ ਟੀ ਬ੍ਰਾਂਚ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
जन समस्याओं के निस्तारण को लेकर जनता मिलन कार्यक्रम।। टिहरी।। जिलाधिकारी डॉ.सौरभ गहरवार द्वारा कार्यालय कक्ष में जनता की समस्याए...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पुलिस का सहयोग करने वाले डिजिटल वालंटियर्स को प्रशस्ति पत्र प्रदान कर किया सम्मानित। टिहरी।।बरिष्ठ पुलिस अधीक्षक टिहरी श्री नवनी...
COMMENTS