ਅੰਮ੍ਰਿਤਸਰ 23 ਮਾਰਚ ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਦੱਸਿਆ ਕਿ ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਕਣਕ, ਸਬਜ਼ੀਆਂ ਸਣੇ ਸਾਰੀਆਂ ਫ਼ਸਲਾਂ ਦੇ ਨੁਕਸਾਨ ਲਈ 24 ਅਤੇ 25 ਮਾਰਚ ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਵਿੱਚ ਮੰਗ ਪੱਤਰ ਦਿੱਤੇ ਜਾਣਗੇ।ਇਨ੍ਹਾਂ ਰਾਹੀਂ ਫ਼ਸਲਾਂ ਦੇ ਨੁਕਸਾਨ ਸਬੰਧੀ ਗਿਰਦਾਵਾਰੀਆਂ ਕਰਵਾ ਕੇ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੇ ਇਸ ਮੁਸ਼ਕਿਲ ਹਾਲਾਤ ਵਿੱਚ ਪਹਿਲਾਂ ਤੋਂ ਹੀ ਮਹਿੰਗਾਈ ਅਤੇ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਕਿਸਾਨ ਦੀ ਆਰਥਿਕ ਮਦਦ ਕਰਨਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫ਼ਸਲ ਬੀਮਾ ਯੋਜਨਾ ਸਰਕਾਰੀ ਪ੍ਰੋਗਰਾਮ ਤਹਿਤ ਲੈ ਕੇ ਆਵੇ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਅੱਜ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ ਅਤੇ ਸਿਆਸਤਦਾਨਾਂ, ਨਸ਼ਾ ਮਾਫੀਆ ਤੇ ਪੁਲੀਸ ਪ੍ਰਸ਼ਾਸਨ ਦਾ ਗਠਜੋੜ ਹੋਣ ਕਾਰਨ ਇਸ 'ਤੇ ਕਾਬੂ ਪਾਉਣਾ ਸੌਖਾ ਪ੍ਰਤੀਤ ਨਹੀਂ ਹੁੰਦਾ। ਇਸ ਲਈ ਸਮਾਜਿਕ ਜਾਗ੍ਰਿਤੀ ਦੇ ਨਾਲ-ਨਾਲ ਪਿੰਡ ਪੱਧਰੀ ਨਸ਼ਾ ਰੋਕੂ ਪ੍ਰੋਗਰਾਮ ਵੀ ਤੈਅ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਥੇਬੰਦੀ ਲੋਕ ਲਹਿਰ ਬਣਾਉਣ ਅਤੇ ਤਿੱਖੇ ਸੰਘਰਸ਼ ਲਈ ਲਈ ਕੰਮ ਕਰਨ ਜਾ ਰਹੀ ਹੈ। ਟੌਲ ਪਲਾਜ਼ਿਆਂ ਬਾਰੇ ਨੀਤੀ ਸਪੱਸ਼ਟ ਕਰਦਿਆਂ ਕਿਹਾ ਕਿ ਜਥੇਬੰਦੀ ਕਾਰਪੋਰੇਟ ਵਲੋਂ ਕੀਤੀ ਜਾ ਰਹੀ ਇਸ ਲੁੱਟ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਟੌਲ ਟੈਕਸ ਵਾਲੇ ਤਰੀਕੇ ਨਾਲ ਸੜਕਾਂ ਦਾ ਨਿਰਮਾਣ ਕਰਨਾ ਚਾਹੁੰਦੀ ਹੈ ਤਾਂ ਸਰਕਾਰ ਇਹ ਕੰਮ ਆਪਣੇ ਹੱਥਾਂ ਵਿੱਚ ਲਵੇ, ਆਰਸੀ 'ਤੇ ਲਿਆ ਜਾਣ ਵਾਲਾ ਰੋਡ ਟੈਕਸ ਖ਼ਤਮ ਕੀਤਾ ਜਾਵੇ, ਪਰਚੀ ਦੀ ਫੀਸ 75 ਫ਼ੀਸਦੀ ਘਟਾਈ ਜਾਵੇ, ਟੌਲ ਮੁਲਾਜ਼ਮ ਪੱਕੇ ਕੀਤੇ ਜਾਣ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...

COMMENTS