ਗੁਰਦਾਸਪੁਰ 17 ਮਾਰਚ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਆਪਣੀ ਸਕੂਟਰੀ ਤੇ ਸ਼ਹਿਰੋਂ ਆਪਣੇ ਘਰ ਵਾਪਸ ਜਾ ਰਹੀ ਇਕ ਔਰਤ ਨੂੰ ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰਾਂ ਦੇ ਲੱਤ ਮਾਰ ਕੇ ਸੁੱਟ ਦਿੱਤਾ ਅਤੇ ਜਦੋਂ ਸਕੂਟਰੀ ਸਮੇਤ ਡਿੱਗ ਪਈ ਤਾਂ ਉਸ ਦੇ ਕੰਨਾਂ ਵਿੱਚੋਂ ਸੋਨੇ ਦੇ ਟਾਪਸ ਦੋ ਸੋਨੇ ਦੀਆਂ ਅੰਗੂਠੀਆਂ ਲਾ ਲਈਆਂ ਅਤੇ ਨਾਲ ਹੀ ਜੇਬ ਵਿੱਚੋਂ ਵੀਹ ਹਜ਼ਾਰ ਰੁਪਏ ਦੀ ਨਕਦੀ ਕੱਢ ਕੇ ਫਰਾਰ ਹੋ ਗਏ।
ਪੀੜਤ ਔਰਤ ਸੱਤਿਆ ਦੇਵੀ ਵਾਸੀ ਕੋਟ ਭੱਲਾ ਧਾਰਾ ਪੁਰਾਨਾ ਸ਼ਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਆਪਣੇ ਪਿੰਡ ਨੂੰ ਵਾਪਸ ਜਾ ਰਹੀ ਸੀ। ਰਾਤ ਹੋਣ ਕਾਰਨ ਅਤੇ ਸੜਕ ਦੇ ਖਰਾਬ ਹੋਣ ਕਾਰਨ ਉਹ ਹੌਲੀ-ਹੌਲੀ ਜਾ ਰਹੀ ਸੀ। ਜਦੋਂ ਉਹ ਬਾਵਾ ਪੈਲਸ ਤੋਂ ਥੋੜਾ ਅੱਗੇ ਸੈ਼ਲਰ ਨਜਦੀਕ ਪੁੱਜੀ ਤਾਂ ਪਿੱਛੇ ਤੋਂ ਇੱਕ ਸਪਲੈਂਡਰ ਮੋਟਰਸਾਇਲ ਤੇ ਸਵਾਰ ਹੋ ਕੇ ਦੋ ਲੜਕੇ ਆਏ ਅਤੇ ਉਸ ਦੇ ਨਜਦੀਕ ਆ ਕੇ ਮੋਟਰਸਾਇਕਲ ਪਿੱਛੇ ਬੈਠੇ ਲੜਕੇ ਨੇ ਉਸ ਦੀ ਸਕੂਟਰੀ ਨੂੰ ਲੱਤ ਮਾਰ ਦਿੱਤੀ ਜਿਸ ਨਾਲ ਉਹ ਸੜਕ ਤੇ ਡਿੱਗ ਗਈ ਤਾਂ ਦੋਸੀਆਂ ਨੇ ਉਸ ਦੇ ਹੱਥਾਂ ਦੀਆਂ ਉਗਲਾਂ ਵਿੱਚ ਪਾਈਆਂ ਦੋ ਛਾਪਾਂ ਸੋਨਾ ਵਜਨੀ 4 ਗ੍ਰਾਮ ਅਤੇ ਟਾਪਸ ਸੋਨਾ ਵਜਨੀ 3 ਗ੍ਰਾਮ ਕੰਨਾਂ ਵਿਚੋ ਲਾਹ ਲਈਆਂ ਅਤੇ ਪੈਂਟ ਦੀ ਸੱਜੀ ਜੇਬ ਵਿਚੋ 20,000-ਰੁਪਏ ਨਗਦੀ ਕੱਢ ਲਏ ਅਤੇ ਮੋਟਰਸਾਇਕਲ ਤੇ ਸਵਾਰ ਹੋ ਕੇ ਮੋਕਾ ਤੋਂ ਫਰਾਰ ਹੋ ਗਏ। ਪੀੜਤ ਔਰਤ ਦੀ ਸ਼ਿਕਾਇਤ ਤੇ ਥਾਣਾ ਤਿੱਬੜ ਵਿਖੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
हिंदू नव वर्ष 2080 के शुभ अवसर पर खडं थौलधार स्वयंसेवक संघ ने किया कार्यक्रम आयोजित।। मैडंखाल।। हिन्दू नववर्ष नव संवत्सर 2080 के...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
जन समस्याओं के निस्तारण को लेकर जनता मिलन कार्यक्रम।। टिहरी।। जिलाधिकारी डॉ.सौरभ गहरवार द्वारा कार्यालय कक्ष में जनता की समस्याए...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
पुलिस का सहयोग करने वाले डिजिटल वालंटियर्स को प्रशस्ति पत्र प्रदान कर किया सम्मानित। टिहरी।।बरिष्ठ पुलिस अधीक्षक टिहरी श्री नवनी...
COMMENTS