ਐਸ ਐਚ ਓ ਨੇ ਕੈਮਰੇ ਦੇ ਸਾਹਮਣੇ ਆ ਕੇ ਦੱਸੀ ਅਸਲ ਗੱਲ
ਗੁਰਦਾਸਪੁਰ, 3 ਮਾਰਚ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ-) ਗੁਰਦਾਸਪੁਰ ਦੇ ਪਿੰਡ ਜੌੜਾ ਛਿਤਰਾਂ ਵਿੱਚ ਪੁਲਿਸ ਮੁਲਾਜਿਮ ਅੱਤੇ ਸਿੱਖ ਨੌਜਵਾਨ ਦੀ ਝੜੱਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਨਾਕੇ ਦੌਰਾਨ ਮੋਟਸਾਈਕਲ ਤੇ ਸਵਾਰ ਸਿੱਖ ਨੌਜਵਾਨ ਨੂੰ ਰੋਕਿਆ ਜਾਂਦਾ ਹੈ ਅਤੇ ਉਥੇ ਪੁਲੀਸ ਅੱਤੇ ਨੌਜਵਾਨ ਦੀ ਤਲਖਬਾਜੀ ਹੁੰਦੀ ਨਜ਼ਰ ਆ ਰਹੀ ਹੈ।ਇਸ ਦੌਰਾਨ ਨੌਜਵਾਨ ਦੀ ਪੱਗ ਵੀ ਲੱਥ ਗਈ ਅਤੇ ਪੁਲਿਸ ਮੁਲਾਜਮਾਂ ਵਲੋ ਨੌਜਵਾਨ ਨੂੰ ਵਾਲਾਂ ਤੋ ਫੜ ਕੇ ਖਿੱਚ ਧੂ ਕਰਨ ਦੀ ਵੀਡਿਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਨਾ ਸਦਰ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਚੋਲਾ ਸਾਹਿਬ ਦੇ ਸੰਗ ਨੂੰ ਲੈਕੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਜੋ ਲੋਕ ਹੁਲੜਬਾਜ਼ੀ ਕਰਦੇ ਹਨ ਉਨ੍ਹਾਂ ਨੂੰ ਰੋਕਿਆ ਜਾਵੇ ,ਜਿਸ ਕਰਕੇ ਜੌੜਾ ਛੱਤਰਾਂ ਵਿਖੇ ਨਾਕੇਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਇਕ ਨੌਜਵਾਨ ਨੂੰ ਰੋਕਿਆ ਗਿਆ ਜੋ ਕਿ ਬਾਰ-ਬਾਰ ਮੋਟਰਸਾਈਕਲ ਤੇ ਗੇੜੇ ਮਾਰ ਰਿਹਾ ਸੀ।
ਜਦੋਂ ਇਸ ਨੌਜਵਾਨ ਨੂੰ ਰੋਕਿਆ ਗਿਆ ਤਾਂ ਇਸ ਨੇ ਪੁਲਸ ਕਰਮਚਾਰੀਆਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਹੱਥੋਪਾਈ ਤੇ ਉਤਰ ਆਇਆ ਜਿਸ ਤੋਂ ਬਾਅਦ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਪਰਨਾ ਉਤਰ ਗਿਆ ਅਤੇ ਇਸ ਨੌਜਵਾਨ ਨੂੰ ਫੜ ਕੇ ਬਦਸਲੂਕੀ ਕਰਨ ਦਾ ਚਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਨੌਜਵਾਨ ਦੀ ਕੋਈ ਕੇਸਾ ਦੀ ਬੇਅਦਬੀ ਨਹੀਂ ਕੀਤੀ ਗਈ ਅਤੇ ਬਾਅਦ ਵਿਚ ਪਿੰਡ ਦੇ ਮੋਹਤਬਰ ਲੋਕਾਂ ਦੀ ਹਾਜ਼ਰੀ ਵਿੱਚ ਇਸ ਨੌਜਵਾਨ ਨੇ ਮੁਆਫੀ ਮੰਗੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
हिंदू नव वर्ष 2080 के शुभ अवसर पर खडं थौलधार स्वयंसेवक संघ ने किया कार्यक्रम आयोजित।। मैडंखाल।। हिन्दू नववर्ष नव संवत्सर 2080 के...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
जन समस्याओं के निस्तारण को लेकर जनता मिलन कार्यक्रम।। टिहरी।। जिलाधिकारी डॉ.सौरभ गहरवार द्वारा कार्यालय कक्ष में जनता की समस्याए...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS