ਬਟਾਲਾ, 10 ਅਪ੍ਰੈਲ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ)-ਅੱਜ ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਪੰਜਾਬ (ਸਬੰਧਿਤ) ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਰੈਲੀ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਾਕ ਵਿਖੇ ਕੀਤੀ, ਜਿਸ ਦੀ ਪ੍ਰਧਾਨਗੀ ਮੰਡਲ ਜ਼ਿਲ੍ਹਾ ਪ੍ਰਧਾਨ ਕਾਮਰੇਡ ਕਪਤਾਨ ਸਿੰਘ ਬਾਸਰਪੁਰਾ, ਪਰਮਜੀਤ ਕੌਰ ਅਤੇ ਮਿਡ-ਡੇ-ਮੀਲ ਯੂਨੀਅਨ ਦੀ ਜ਼ਿਲ੍ਹਾ ਜਰਨਲ ਸਕੱਤਰ ਕਾਮਰੇਡ ਸਤਿੰਦਰ ਕੌਰ ਬਟਾਲਾ ਨੇ ਕੀਤੀ | ਇਸ ਮੌਕੇ ਮਿਡ-ਡੇ-ਮੀਲ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਮਨਜੀਤ ਰਾਜ ਬਟਾਲਾ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਵੱਡੇ ਰੋਸ ਪ੍ਰਦਰਸ਼ਨ ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਰਚਨਾ, ਲਵਲੀ, ਕਸ਼ਮੀਰੋ, ਕਾਂਤਾ ਰਾਣੀ, ਮੱਖਣ, ਡੇਵਿਡ, ਸੁਖਦੇਵ ਸਿੰਘ, ਪਰਮਜੀਤ ਸਿੰਘ, ਕਮਲਜੀਤ, ਗੁਰਦੇਵ ਸਿੰਘ, ਦਿਆਲ ਸਿੰਘ, ਕੁਲਵਿੰਦਰ ਸਿੰਘ, ਪ੍ਰ੍ਰਭਜੋਤ ਸਿੰਘ ਕਾਲਾ ਅਗਫਾਨਾ ਆਦਿ ਹਾਜ਼ਰ ਸਨ |
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
देवघर: कोरोना वायरस प्रभाव की वजह से देवघर के संत फ्रांसिस स्कूल ने स्कूल में छुट्टी की घोषणा कर दी है। इस संबंध में सभी अभिभावकों को स...

COMMENTS