ਗੁਰਦਾਸਪੁਰ 18 ਅਪ੍ਰੈਲ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ)
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਈ ਸਕੂਲਾਂ 'ਚ ਐੱਨ. ਐੱਸ. ਕਿਯੂ.ਐੱਫ .ਅਧੀਨ ਵੱਖ-ਵੱਖ ਵੋਕੇਸ਼ਨਲ ਕੋਰਸਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸੇ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ khubsurtib ਅਤੇ ਤੰਦਰੁਸਤੀ ਤੇ ਸਿਹਤ ਸੰਭਾਲ਼ ਨਾਲ਼ ਸੰਬੰਧਤ ਕੋਰਸ ਚਲਾਏ ਜਾ ਰਹੇ ਹਨ। ਇਹ ਕੋਰਸ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਭੇਜੀਆਂ ਖ਼ੂਬਸੂਰਤੀ ਅਤੇ ਤੰਦਰੁਸਤੀ ਤੇ ਸਿਹਤ ਸੰਭਾਲ਼ ਨਾਲ਼ ਸੰਬੰਧਤ ਕਿੱਟਾਂ ਵੰਡੀਆਂ ਗਈਆਂI ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਵਿੱਚ ਹੁਨਰ ਪੈਦਾ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਬੱਚਿਆਂ ਨੂੰ ਮਿਹਨਤ ਤੇ ਲਗਨ ਨਾਲ਼ ਕੰਮ ਕਰਨ ਲਈ ਪ੍ਰੇਰਿਤ ਕੀਤਾI ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ , ਸੰਬੰਧਤ ਵਿਸ਼ਾ ਅਧਿਆਪਕ ਜਤਿੰਦਰ ਕੌਰ ਅਤੇ ਕਮਲਪ੍ਰੀਤ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...

COMMENTS