ਗੁਰਦਾਸਪੁਰ, 2 ਅਪ੍ਰੈਲ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ:) ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਜਾਣ ਪਰ ਗੁਰਦਾਸਪੁਰ ਵਿੱਚ ਹਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ ਹਨ, ਜਦਕਿ ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ਪਰ ਮਾਰਕੀਟ ਕਮੇਟੀ ਗੁਰਦਾਸਪੁਰ ਅਤੇ ਦੀਨਾਨਗਰ ਨੂੰ ਅਜੇ ਵੀ ਤਾਲੇ ਲੱਗੇ ਹੋਏ ਹਨ ਅਤੇ ਅੱਜ ਸ਼ਨੀਵਾਰ ਨੂੰ ਇੱਥੇ ਕੋਈ ਵੀ ਅਧਿਕਾਰੀ ਤੇ ਕਰਮਚਾਰੀ ਦਫਤਰ ਵਿਚ ਮੌਜੂਦ ਨਹੀਂ ਸੀ।ਗੱਲਬਾਤ ਕਰਦਿਆਂ ਲੋਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਪਰ ਹਾਲਤ ਇਹ ਹੈ ਕਿ ਗੁਰਦਾਸਪੁਰ ਅਤੇ ਦੀਨਾਨਗਰ ਦੀਆਂ ਦਾਣਾ ਮੰਡੀਆਂ 'ਚ ਤਿਆਰੀਆਂ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ। ਨਾ ਤਾਂ ਕਿਸਾਨਾਂ ਦੇ ਬੈਠਣ ਦਾ ਕੋਈ ਪ੍ਰਬੰਧ ਹੈ, ਨਾ ਪੀਣ ਵਾਲੇ ਪਾਣੀ ਦਾ, ਨਾ ਹੀ ਕੋਈ ਹੋਰ ਮੁੱਢਲੀ ਸਹੂਲਤ। ਲੋਕਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ਬੇਮੌਸਮੀ ਬਰਸਾਤ ਕਾਰਨ ਅਜੇ ਤੱਕ ਫਸਲ ਪੱਕ ਨਹੀਂ ਸਕੀ ਅਤੇ ਮੌਸਮ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫਸਲ ਨੂੰ ਪੱਕਣ 'ਚ ਕਰੀਬ ਇਕ ਮਹੀਨਾ ਹੋਰ ਸਮਾਂ ਲੱਗ ਸਕਦਾ ਹੈ। ਪਰ ਪੰਜਾਬ ਸਰਕਾਰ ਨੇ ਪਹਿਲੀ ਅਪਰੈਲ ਤੋਂ ਸਰਕਾਰੀ ਖ਼ਰੀਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ, ਇਸ ਦੇ ਬਾਵਜੂਦ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਕੋਈ ਪ੍ਰਬੰਧ ਨਹੀਂ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बरसात के पहली पानी ने नगरपालिका की पोल खोली सोनभद्र। राबर्ट्सगंज नगर का मुख्य मार्ग तालाब में परिवर्तित नगर पालिका हमेशा ताल ठोकती है, नग...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
PHED: मंत्री पहुंचे करने योजना की जांच, ठीकेदार के लोगों ने 'लंच ऑवर' कहकर पल्ला झाड़ने की करी कोशिशदेवघर : झारखंड के पेयजल एवं स्वच्छता विभाग के मंत्री मिथिलेश ठाकुर को देवघर जिले के कुशमिल में निर्माणाधीन पेजयल जलापूर्ति योजना स्थल की...
-
#गौ_सेवा के #लिए #निस्वार्थ_भाव से #समर्पित #बजरंग_दल ऊना :-# विश्व हिंदू परिषद #बजरंग दल #गौ रक्षा व्हाट्सएप #ग्रुप मे कल रात एक #घायल_न...
-
उत्तर प्रदेश ज़िला बिजनौर के कस्बा स्योहारा में परसो दिनांक 12 सितंबर को परिंदा सोशल वेलफेयर फाउंडेशन की संस्थापिका फराह परवीन द्वारा नव आग...
-
टिहरी जिले के शिक्षकों ने धरने के दौरान कहा कि मांगे न मानी तो सड़कों पर उतरेंगे शिक्षक। नरेंद्रनगर।। जिला टिहरी गढ़वाल के शिक्ष...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
सोनभद्र नगर में झांकी की परंपरा सोनभद्र- जनपद मुख्यालय सोनभद्र नगर की झांकी की परंपरा प्राचीन है। प्राचीन काल में श्री कृ...

COMMENTS