ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਬੁੱਢਾ ਕੋਟ ਵਿਖੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ
ਬਟਾਲਾ, 22 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸੂਬੇ ਅੰਦਰ ਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਖੇਡਾਂ ਦੇ ਬਜਟ ਵਿੱਚ 55 ਫੀਸਦੀ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਪਿੰਡ ਬੁੱਢਾ ਕੋਟ ਵਿਖੇ ਕ੍ਰਿਕਟ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਉਪੰਰਤ ਆਪਣੇ ਸੰਬੋਧਨ ਵਿੱਚ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਖੇਡ ਮੰਤਰੀ, ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਖੇਡ ਵਿਭਾਗ ਵਲੋਂ ਰਾਜ ਭਰ ਅੰਦਰ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਅੰਦਰ ਮੁੜ ਖੇਡ ਸੱਭਿਆਚਾਰਕ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ, ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ।
ਬਟਾਲਾ ਵਿਧਾਨ ਸਭਾ ਹਲਕੇ ਅੰਦਰ ਖੇਡਾਂ ਨੂੰ ਪ੍ਰਫੁੱਲਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰੀ ਖੇਤਰ ਅੰਦਰ ਖੇਡਾਂ ਦਾ ਮਾਹੋਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਯੂਥ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਨੋਜਵਾਨਾਂ ਨੂੰ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਓਥੇ ਮਾਨਸਿਕ ਵਿਕਾਸ ਵਿਚ ਵੀ ਵਾਧਾ ਕਰਦੀਆਂ ਹਨ। ਉਨਾਂ ਕਿਹਾ ਕਿ ਹਲਕੇ ਅੰਦਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣੇ ਪਿੰਡ, ਹਲਕੇ, ਸੂਬੇ ਤੇ ਦੇਸ਼ ਦਾ ਨਾਂਅ ਰੋਸ਼ਨ ਕਰ ਸਕਣ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड मुख्यालय के आस-पास स्थित गांवों में पिछले कुछ दिनों से गुलदारों की सक्रियता की सूचना निरन्तर मिल रही है। ...
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
खबर.....यात्रियों से भरी बस पलटी एक दर्जन से अधिक यात्री हुए घायल बस के पलटते ही मची अफरा तफरी बस की खिडकियो के शीशे तोड कर यात्रियों को बा...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
प्रमोद गुप्ता को उत्तर प्रदेश उद्योग व्यापार प्रतिनिधिमंडल राबर्ट्सगंज नगर के अध्यक्ष पद पर मनोनीत किया गया। सोनभद्र। उत्तर प्रदेश उद्यो...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS