30 ਮਈ ਨੂੰ ਕਰਵਾਇਆ ਜਾਵੇਗਾ ਸੱਭਿਆਚਾਰਕ ਸਮਾਗਮ-ਨੂਰਾਂ ਸਿਸਟਰਜ ਵਧਾਉਣਗੀਆਂ ਪ੍ਰੋਗਰਾਮ ਦੀ ਰੌਣਕ
ਬਟਾਲਾ,23 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ)ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੋਸਾਇਟੀ, ਸੁਰਜੀਤ ਸਪੋਰਟਸ ਐਸੋਸੀਏਸ਼ਨ ਅਤੇ ਸਪੋਰਟਸ ਕਲੱਬ ਬਟਾਲਾ ਦੇ ਅਹੁਦੇਦਾਰਾਂ ਦੀ ਵਿਸ਼ੇਸ ਇਕੱਤਰਤਾ ਬਟਾਲਾ ਕਲੱਬ ਵਿਖੇ ਡਾਕਟਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਸ ਪੀ ਪਿਰਥੀਪਾਲ ਸਿੰਘ, ਐਸ ਡੀ ਓ ਨਿਰਮਲ ਸਿੰਘ, ਐਸ ਡੀ ਓ ਜਗਦੀਸ਼ ਸਿੰਘ ਬਾਜਵਾ,ਨਿਸ਼ਾਨ ਸਿੰਘ ਰੰਧਾਵਾ, ਸਰਬਜੀਤ ਸਿੰਘ ਕਲਸੀ, ਕਵਲੀਨ ਕੌਰ,ਯਸ਼ਪਾਲ ਚੌਹਾਨ, ਆਸ਼ੂ ਗੋਇਲ, ਪਵਨ ਕੁਮਾਰ, ਸੰਜੀਵ ਗੁਪਤਾ, ਰਣਜੀਤ ਸਿੰਘ, ਪ੍ਰਿੰਸੀਪਲ ਮੁਸ਼ਤਾਕ, ਨਵਦੀਪ ਸਿੰਘ, ਗੁਰਨਾਮ ਸਿੰਘ, ਦਵਿੰਦਰ ਸਿੰਘ, ਦਿਲਬਾਗ ਸਿੰਘ, ਆਦਿ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆ ਡਾਕਟਰ ਰਵਿੰਦਰ ਸਿੰਘ ਅਤੇ ਐਸ ਪੀ ਪਿਰਥੀਪਾਲ ਸਿੰਘ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਦੱਸਿਆ ਕਿ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਦੀ ਸੱਭਿਆਚਾਰਕ ਗਤਵਿਧੀਆਂ ਨੂੰ ਉਤਸਾਹਿਤ ਕਰਨ ਦੀ ਦੂਰਦਰਸ਼ਤਾ ਅਤੇ ਮਾਰਗ ਦਰਸ਼ਨ ਹੇਠ ਜਿੱਥੇ ਪਹਿਲਾਂ ਹੀ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਚੁੱਕਾ ਹੈ ਓਥੇ ਸੱਭਿਆਚਾਰਕ ਸਮਾਗਮਾਂ ਦੀ ਕੜੀ ਨੂੰ ਜੋੜੀ ਰੱਖਦਿਆਂ 30 ਮਈ ਨੂੰ ਸੱਭਿਆਚਾਰਕ ਪਿੜ ਬੰਨ੍ਹਣ ਲਈ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ 30 ਮਈ ਨੂੰ ਸੰਸਾਰ ਪ੍ਰਸਿੱਧ ਗਾਇਕਾ ਜੋੜੀ ਨੂਰਾਂ ਭੈਣਾਂ ਇਸ ਸਮਾਗਮ ਨੂੰ ਚਾਰ ਚੰਨ ਲਾਉਂਦੀਆਂ ਨਜ਼ਰ ਆਉਣਗੀਆਂ।
ਉਹਨਾਂ ਦੱਸਿਆ ਕਿ ਸਮਾਗਮ ਦਾ ਆਯੋਜਨ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਜਲੰਧਰ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਸ਼ੈਰੀ ਕਲਸੀ ਸਿਰਕਤ ਕਰਨਗੇ ਜਦਕਿ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਕਰਨਗੇ ਵਿਸ਼ੇਸ ਮਹਿਮਾਨ ਵਜੋਂ ਐਸ ਐਸ ਪੀ ਬਟਾਲਾ ਮੈਡਮ ਅਸ਼ਵਨੀ ਗੋਟੀਆਲ ਸ਼ਿਰਕਤ ਕਰਨਗੇ। ਇਹ ਸੱਭਿਆਚਾਰਕ ਸਮਾਗਮ 30 ਮਈ ਨੂੰ ਸ਼ਾਮ 6 ਵਜੇ ਸ਼ੁਰੂ ਹੋਵੇਗਾ ਅਤੇ ਰਾਤ 10ਵਜੇ ਤੱਕ ਚੱਲੇਗਾ।
punjab
[Important News]$type=slider$c=4$l=0$a=0$sn=600$c=8
अधिक खबरे देखे .
-
भीलवाड़ा जिले की गंगापुर पुलिस द्वारा बड़ी कार्रवाई करते हुए विभिन्न जिलो में सोलर प्लॉटो में लगी लाखो की तांबे की केबिल चोरी की वारदाते क...
-
गंगापुर थाना क्षेत्र में आमली मार्ग पर हुआ हादसा, चीड़खेड़ा गांव निवासी 55 वर्षीय नारायण गाडरी की हुई मौत पुलिस ने मृतक का शव रखवाय...
-
विधायक लादू लाल पितलिया ने बताया माता-पिता के बाद गुरु ही वंदनीय "वर्तमान परिपेक्ष में भी गुरु का स्थान आदरणीय होता है माता-...
-
देवनारायण मित्र मंडल परबती गांव से श्री ढेलाना भेरूनाथ जी आमेट के पैदल यात्रा पर ढेलाना भेरुजी के धूमधाम से गांव में यात्रा निकाली गई फिर पर...
-
टिहरी जिले के शिक्षकों ने धरने के दौरान कहा कि मांगे न मानी तो सड़कों पर उतरेंगे शिक्षक। नरेंद्रनगर।। जिला टिहरी गढ़वाल के शिक्ष...
-
राजसमंद व भीलवाड़ा जिले की सीमा पर बसे मेवाड़ के प्रसिद्ध देवस्थल खजुरिया श्याम मंदिर पर शुक्रवार सुबह 5:15 बजे 60 घण्टे की अखंड रामधुन का...
-
जिलाधिकारी ने घनसाली बैठक में विभिन्न अधिकारियों को दिए निर्देश। टिहरी गढ़वाल।।जनपद टिहरी की तहसील घनसाली एवं बालगंगा के आपदाग्र...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
-
लखमनियास के रा. उ. प्रा. विद्यालय पर गुरुवार को शिक्षक दिवस के मौके पर शिक्षक दिवस मनाया गया। अध्यापक विकास दाधीच ने बताया कि आज सर्वप...
-
टिहरी गढ़़वाल।। जिलाधिकारी मयूर दीक्षित के दिशा-निर्देशन में जनपद को अनीमिया मुक्त करने हेतु स्वास्थ्य विभाग की टीमों ने 10 मई, 2024 से गांव-...
COMMENTS