ਬਟਾਲਾ, 25 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਨਗਰ ਨਿਗਮ ਬਟਾਲਾ ਵੱਲੋ ਵਾਤਾਵਰਣ ਦਿਵਸ ਤੇ ਮੇਰੀ ਲਾਈਫ ਮੇਰਾ ਸਵੱਛ ਸਹਿਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਪ੍ਰੇਗਰਾਮ ਤਹਿਤ 3 ਆਰ.ਆਰ. ਸੈਂਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾ 3 ਆਰ. ਆਰ ਸੈਟਰ ਨਗਰ ਨਿਗਮ ਬਟਾਲਾ, ਦੂਜਾ ਗੌਰਮਿੰਟ ਹਾਈ ਸਕੂਲ, ਅਤੇ ਤੀਜਾ ਆਰੀਆ ਗਰਲਜ ਸੀਨੀਅਰ ਸਕੈਡਰੀ ਸਕੂਲ ਵਿਖੇ ਸਥਪਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਟਾਈਮ ਵਿੱਚ ਸਕੂਲਾਂ ਅਤੇ ਕਾਲਜਾਂ ਨਾਲ ਸੰਪਰਕ ਕਰਕੇ 3 ਆਰ. ਆਰ ਸੈਟਰ ਖੋਲੇ ਜਾਣਗੇ। ਸਹਿਰ ਵਾਸੀ ਆਪਣੇ ਘਰਾਂ ਵਿੱਚ ਪਿਆ ਪੁਰਾਣਾ ਵਾਧੂ ਸਮਾਨ ਜਿਵੇ ਪੁਰਾਣੇ ਬੂਟ ,ਚੱਪਲਾਂ ,ਕਿਤਾਬਾਂ ,ਬੈਗ ,ਬਿਜਲੀ ਉਪਰਕਣ ਭਾਡੇ ਖਿਡਾਉਣੇ ਆਦਿ ਇਹਨਾ ਸੈਟਰਾਂ ਵਿੱਚ ਜਾ ਕੇ ਜਮ੍ਹਾ ਕਰਵਾ ਸਕਦੇ ਹਨ, ਤਾਂ ਜੋ ਇਹ ਵਾਧੂ ਸਮਾਨ ਲੋੜਵੰਦ ਲੋਕਾਂ ਦੀ ਵਰਤੋ ਵਿੱਚ ਆ ਸਕੇ । ਉਨ੍ਹਾਂ ਕਿਹਾ ਕਿ ਲੋੜਵੰਦ ਵਿਆਕਤੀ ਇਸ ਸਮਾਨ ਨੂੰ ਆਪਣੀ ਜਰੂਰਤ ਅਨੁਸਾਰ 3 ਆਰ ਆਰ ਸੈਟਰ ਵਿੱਚੋ ਲੈ ਸਕਦੇ ਹਨ ।
ਇਸ ਮੌਕੇ ਸੁਪਰਡੈਂਟ ਸ.ਨਿਰਮਲ ਸਿੰਘ ਨੇ ਦੱਸਿਆ ਕਿ ਵਾਤਾਵਰਣ ਦਿਵਸ ਤੇ ਜਿਥੇ ਅਸੀ ਇਸ ਮੁਹਿੰਮ ਨਾਲ ਜੁੜ ਕੇ ਗਰੀਬ/ਲੋੜਵੰਦ ਲੋਕਾਂ ਦੀ ਸੇਵਾ ਕਰਾਂਗੇ ਉਸ ਦੇ ਨਾਲ ਹੀ ਵਾਤਾਵਰਣ ਦੀ ਸਾਫ ਸਫਾਈ ਪ੍ਰਤੀ ਆਪਣਾ ਅਹਿਮ ਯੋਗਦਾਨ ਪਾਵਾਂਗੇ। ਨਗਰ ਨਿਗਮ ਬਟਾਲਾ ਦੀ ਟੀਮ ਵੱਲੋ ਸਕੂਲ ਕਾਲਜਾਂ ਵਿੱਚ ਵਿਦਿਆਰਥੀਆਂ ਦੇ 3 ਆਰ .ਆਰ ਜਾਗੁਕਤਾ ਸੈਮੀਨਾਰ ਲਗਾਏ ਜਾ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS