ਬਟਾਲਾ, 25 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ)- ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਦੇ ਦਿਸ਼ਾ- ਨਿਰਦੇਸ਼ ਹੇਠਾਂ ਪਿੰਡ ਦਿਆਲਗੜ੍ਹ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਨੇ ਕੀਤੀ। ਇਸ ਦੌਰਾਨ ਡਾ. ਰਣਧੀਰ ਸਿੰਘ ਠਾਕਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਮੁੱਖ ਰੱਖਦੇ ਹੋਂਏ ਅਤੇ ਵਾਤਾਵਰਨ ਨੂੰ ਸਾਫ- ਸੁਥਰਾਂ ਰੱਖਣ ਲਈ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ।
ਇਸ ਮੌਕੇ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਨੇ ਕਿਸਾਨਾ ਨੂੰ ਸਾਉਂਣੀ ਦੀਆ ਫਸਲਾਂ (ਬਸਮਤੀ) ਗੰਨੇ ਦੀ ਕਾਸ਼ਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਬਿਨ੍ਹਾ ਅੱਗ ਲਗਾਏ ਸਾਉਂਣੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਸੁਚੰਜੇ ਫਸਲੀ ਪ੍ਰਬੰਧਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਅਗਾਹਵਧੂ ਕਿਸਾਨ ਗੁਰਮੁੱਖ ਸਿੰਘ ਰੰਗੀਲਪੁਰਾ ਨੇ ਕਿਸਾਨਾ ਨਾਲ ਮੂਲ ਅਨਾਜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਕਿਸਾਨਾ ਨੂੰ ਹਲਦੀ ਦੀ ਕਾਸ਼ਤ ਅਤੇ ਕੋਧਰੇ ਦੀ ਕਾਸ਼ਤ ਕਰਨ ਲਈ ਕਿਹਾ ਗਿਆ।
ਇਸ ਕੈਂਪ ਦੀ ਸਮੁੱਚੀ ਨਿਗਰਾਨੀ ਡਾ. ਹੀਰਾ ਸਿੰਘ ਖੇਤੀਬਾੜੀ ਅਫਸਰ, ਬਟਾਲਾ ਵੱਲ਼ੋਂ ਕੀਤੀ ਗਈ ਅਤੇ ਸਰਕਲ ਇੰਚਾਰਜ ਰਵਿੰਦਰ ਕੌਰ ਈ.ਈ.ਓ, ਸੁਖਜੀਤ ਸਿੰਘ ਏ.ਈ.ਓ ਅਤੇ ਤਰਿੱਪਜੀਤ ਕੌਰ ਈ.ਈ.ਓ ਵੱਲੋਂ ਕਿਸਾਨਾ ਦੀ ਧੰਨਵਾਦ ਕਰਦਿਆ ਹੋਂਏ ਉਨ੍ਹਾਂ ਨੂੰ ਬਹੁ-ਫਸਲੀ ਚੱਕਰ ਅਧੀਨ ਵੱਖ-ਵੱਖ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਾ. ਜੋਬਨਜੀਤ ਸਿੰਘ ਏ.ਡੀ.ਓ. (ਗੋਇਲ) ਵੱਲੋਂ ਕਿਸਾਨਾ ਨੂੰ ਮਿੱਟੀ ਦੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾ ਨੂੰ ਮਿੱਟੀ ਦੀ ਪਰਖ ਕਰਵਾਉਂਣ ਲਈ ਮਿੱਟੀ ਦਾ ਸੈਂਪਲ ਲੈਂਣ ਬਾਰੇ ਦੱਸਿਆ।
ਇਸ ਮੌਕੇ ਪਰਵੀਰ ਕੌਰ ਏ.ਡੀ.ਓ. ਪੀ.ਪੀ, ਕੁਲਵਿੰਦਰ ਸਿੰਘ ਬੀ.ਟੀ.ਐਂਮ, ਰਮੇਸ਼ ਕੁਮਾਰ ਏ.ਐਸ.ਆਈ, ਸਰਵਨ ਸਿੰਘ, ਹਰਗੁਰਨੇਕ ਸਿੰਘ, ਅਤੇ ਅਗਾਹਵਾਧੂ ਕਿਸਾਨ ਲੰਬੜਦਾਰ ਇਕਬਾਲ ਸਿੰਘ, ਕਵਲਜੀਤ ਸਿੰਘ ਅਤੇ ਸਰਪੰਚ ਮਨਜੀਤ ਸਿੰਘ ਮਲਕਪੁਰ, ਮਸਾ ਸਿੰਘ ਆਦਿ ਕਿਸਾਨ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
COMMENTS