ਬਟਾਲਾ, 27 ਮਈ(ਨੀਰਜ ਸ਼ਰਮਾ, ਜਸਬੀਰ ਸਿੰਘ) ਡਿਪਟੀ ਡਾਇਰੈਕਟਰ ਕੰਮ ਸਿਵਲ ਸਰਜਨ ਗੁਰਦਾਸਪੁਰ ਡਾ.ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਜਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ.ਸੈਲ੍ਹਾਂ ਕੰਵਰ ਦੀ ਰਹਿਨੁਮਾਈ ਹੇਠ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਤੇ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਗਾਊਸ਼ਪੁਰਾ ਬਟਾਲਾ ਵਿਖ਼ੇ ਸਕੂਲ ਦੇ ਬੱਚਿਆਂ ਨੂੰ ਤੰਬਾਕੂਨੋਸ਼ੀ ਕਰਨ ਤੇ ਇਸ ਨਾਲ ਮੂੰਹ ਦੇ ਕੈਂਸਰ ਹੋਣ ਤੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਦੰਦਾਂ ਦਾ ਕੈਂਸਰ,ਮੂੰਹ ਦਾ ਕੈਂਸਰ ਹੁੰਦਾ ਹੈ ਜੋ ਕਿ ਵਿਆਕਤੀ ਦੀ ਮੌਤ ਦਾ ਕਾਰਣ ਬਣਦਾ ਹੈ l ਇਸ ਲਈ ਸਾਨੂੰ ਆਪਣੀ ਜਿੰਦਗੀ ਵਿੱਚ ਕਦੇ ਵੀ ਚੈਨੀ, ਖੈਨੀ, ਜਰਦਾਂ, ਸਿਗਰਟ ਆਦਿ ਦਾ ਸੇਵਨ ਨਹੀਂ ਕਰਨਾ ਚਾਹੀਦਾ l
ਇਸ ਮੌਕੇ ਐਸ. ਐਮ. ਓ. ਡਾ. ਚੇਤਨਾ, ਡਾ. ਨਤਸ਼ਾ ਅਤਰੀ, ਡਾ. ਸਰੋਜਨੀ ਰਾਏ, ਡਾ. ਪੁਨੀਤ ਕਸਅਪ, ਡਾ. ਨਵਨੀਤ "ਢਿੱਲੋਂ" ਤੇ ਹੋਰ ਸਿਹਤ ਅਧਿਕਾਰੀ ਹਾਜ਼ਰ ਸਨ l
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
कमांद।। राजकीय महाविद्यालय कमांद का प्रथम छात्र संघ समारोह रंगारंग सांस्कृतिक कार्यक्रमों व शैक्षिक उन्नयन गोष्ठी के साथ सम्पन्न हुआ। ...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
जौनपुर। नशेड़ी पति ने मायके में सो रही पत्नी को धारदार हथियार से किया घायल। बरसठी थाना अंतर्गत ग्राम कान्हापुर की रहने वाली लक...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
SI भर्ती 2021 परीक्षा रद्द, अब पुराने अभ्यर्थियों के लिए फिर होगी भर्ती परीक्षा राजस्थान लोक सेवा आयोग (RPSC) ने SI/प्लाटून कमांडर भर्ती पर...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...

COMMENTS