ਬਟਾਲਾ , 23 ਮਈ (ਨੀਰਜ ਸ਼ਰਮਾ, ਜਸਬੀਰ ਸਿੰਘ) ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਚਲੀ ਗੇਟ ਤੋਂ ਸ਼ਮਸ਼ਾਂਨ ਘਾਟ ਨੂੰ ਜਾਣ ਵਾਲੀ ਸੜਕ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ ਤੇ ਸਬੰਧਤ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਪੂਰਾ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਕੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਹਲਕੇ ਅੰਦਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਇਸ ਮੌੇਕੇ ਗੱਲ ਕਰਦਿਆਂ ਵਾਰਡ ਵਾਸੀਆ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਦੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ, ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਦਾ ਰਹੀਆਂ ਹਨ ਅਤੇ ਇੱਕ ਸਾਲ ਵਿੱਚ ਹੀ ਬਟਾਲੇ ਅੰਦਰ ਰਿਕਾਰਡ ਕੰਮ ਹੋਏ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS