ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 26 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ) ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿdਗਦੇ ਪੱਧਰ ਵਿੱਚ ਸੁਧਾਰ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਿਸਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਖਾਸ ਯਤਨ ਕੀਤੇ ਗਏ ਹਨ।
ਐਡਵੋਕੈਟ ਵਿਧਾਇਕ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ’ਤੇ ਵੀ ਜ਼ੋਰ ਦਿੱਤਾ ਗਿਆ ਹੈ ਅਤੇ ਵਿਭਾਗ ਨੂੰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ।
ਐਡਵੋਕੈਟ ਅਮਰਪਾਲ ਸਿੰਘ ਨੇ ਦੱਸਿਆ ਕਿ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਯਤਨਾਂ ਤਹਿਤ ਕਿਸਾਨਾਂ ਨੂੰ ਨਹਿਰੀ ਤੇ ਸੂਇਆਂ ਰਾਹੀਂ ਖੇਤਾਂ ਤੱਕ ਪਾਣੀ ਪੁਜਦਾ ਕੀਤਾ ਗਿਆ ਹੈ ਅਤੇ ਕਿਸਾਨਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...

COMMENTS