ਵਿਧਾਇਕ ਅਮਰਪਾਲ ਸਿੰਘ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣੀਆਂ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 24 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੌਜਵਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਿਜ15 ਮਹੀਨਿਆਂ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ। ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਤੇ ਕਿਸਾਨਾ ਆਦਿ ਦੇ ਹਿੱਤ ਲਈ ਵੱਡੇ ਫੈਸਲੇ ਲਏ ਗਏ ਹਨ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਅਸਫਲ ਰਹੀਆਂ ਹਨ।
ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਅੰਦਰ ਵੱਖ ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS