ਪਿੰਡ ਦੁਨੀਆਂ ਸੰਧੂ ਵਿਖੇ ਬਣਨ ਵਾਲੇ ਪੰਚਾਇਤ ਘਰ ਲਈ 20 ਲੱਖ ਰੁਪਏ ਦਾ ਚੈੱਕ ਭੇਂਟ
ਬਟਾਲਾ, 24 ਜੂਨ (ਨੀਰਜ ਸ਼ਰਮਾ, ਜਸਬੀਰ ਸਿੰਘ) ਕਰੀਬ 15 ਕੁ ਮਹੀਨੇ ਪਹਿਲਾਂ ਬਟਾਲਾ ਵਿਧਾਨ ਸਭਾ ਹਲਕਾ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤੇ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਖੇਤਰ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਗਏ ਹਨ ਅਤੇ ਕਈ ਵਿਕਾਸ ਕੰਮ ਚੱਲ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਵਾਉਣ ਦੇ ਨਾਲ ਪਿੰਡਾਂ ਦੇ ਮੁੱਢਲੇ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡ ਦੁਨੀਆਂ ਸੰਧੂ ਵਿਖੇ ਪੰਚਾਇਤ ਘਰ ਬਨਾਉਣ ਲਈ 20 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਦੱਸਿਆ ਗਿਆ ਵਿਧਾਇਕ ਸ਼ੈਰੀ ਕਲਸੀ ਜੋ ਮੱਧ ਪ੍ਰਦੇਸ਼ ਵਿੱਚ ਚੋਣ ਪਰਚਾਰ ਕਰਨ ਲਈ ਗਏ ਹਨ, ਉਨ੍ਹਾਂ ਵਲੋਂ ਮੈਨੂੰ ਇਸ ਕਾਰਜ ਦੀ ਸ਼ੁਰੂਆਤ ਲਈ ਭੇਜਿਆ ਹੈ, ਤਾਂ ਜੋ ਪਿੰਡ ਵਿੱਚ ਬਣਨ ਵਾਲਾ ਪੰਚਾਇਤ ਘਰ ਜਲਦੀ ਬਣਕੇ ਤਿਆਰ ਹੋ ਸਕੇ। ਇਸ ਮੌਕੇ ਪਿੰਡ ਵਾਸੀਆਂ ਵਿਧਾਇਕ ਸ਼ੈਰੀ ਕਲਸੀ ਤੇ ਉਨ੍ਹਾਂ ਦੀ ਧਰਮਪਤਨੀ ਰਾਜਬੀਰ ਕੋਰ ਕਲਸੀ ਦਾ ਧੰਨਵਾਦ ਕੀਤਾ।
ਇਥੇ ਜਿਕਰਯੋਗ ਹੈ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਨਾ ਕੇਵਲ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਵ ਬਲਕਿ ਅਜਿਹੇ ਕਾਰਜ ਵੀ ਮੁਕੰਮਲ ਹੋ ਚੁੱਕੇ ਹਨ, ਜਿਨ੍ਹਾਂ ਦੀ ਬਟਾਲਾ ਵਾਸੀ ਪਿਛਲੇ ਕਈ ਸਾਲਾਂ ਤੋਂ ਉਡੀਕ ਕਰ ਰਹੇ ਸਨ। ਗੱਲ ਜੇਕਰ ਪਿੰਡਾਂ ਦੇ ਵਿਕਾਸ ਦੀ ਕੀਤੀ ਜਾਵੇ ਤਾਂ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ, ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ, ਪਿੰਡਾਂ ਅੰਦਰ ਖੂਬਸੂਰਤ ਪਾਰਕ ਤੇ ਸਟਰੀਟ ਲਾਈਟਸ ਲਗਾਉਣ ਤੋ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS