ਵਾਰਡ ਨੰਬਰ 07 ਕੈਂਪ ਬੱਬਲੂ ਟੈਂਟ ਵਾਲੀ ਗਲੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
ਬਟਾਲਾ, 5 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰਬਰ 07 ਕੈਂਪ ਬੱਬਲੂ ਟੈਂਟ ਵਾਲੀ ਗਲੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਵਾਰਡ ਵਾਸੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਰਿਕਾਰਡ ਲੋਕ ਹਿੱਤ ਲਈ ਵਿਕਾਸ ਕੰਮ ਕੀਤੇ ਗਏ ਗਏ ਹਨ ਅਤੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਨੂੰ ਬੂਰ ਪੈ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਜੋ ਮੇਰੇ ਉੱਪਰ ਵਿਸ਼ਵਾਸ ਕਰਕੇ, ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।ਉਨ੍ਹਾਂ ਕਿਹਾ ਕਿ ਮੇਰੀ ਦਿਲੀ ਤਮੰਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹਿਣ ਦੇਵਾਂ। ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਨਾਲ ਮਹਿਜ 15 ਮਹੀਨਿਆਂ ਦੇ ਕਾਰਜਕਾਲ ਦੌਰਾਨ ਵੱਖ ਵੱਖ ਵਿਕਾਸ ਕੰਮ ਕੀਤੇ ਜਾ ਚੁੱਕੇ ਹਨ ਅਤੇ ਪੂਰੇ ਸ਼ਹਿਰ ਅੰਦਰ ਵਿਕਾਸ ਕੰਮ ਨਿਰੰਤਰ ਜਾਰੀ ਹਨ।
ਜਿਕਰਯੋਗ ਹੈ ਕਿ ਬਟਾਲਾ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਸ਼ਹਿਰ ਅੰਦਰ ਸਫਾਈ ਵਿਵਸਥਾ ਰੱਖਣ ਸਮੇਤ ਵੱਖ-ਵੱਖ ਵਿਕਾਸ ਕੰਮਾਂ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS