ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੁਦਰਤੀ ਆਫਤ ਹੜ੍ਹ ਨਾਲ ਨਜਿੱਠਣ ਲਈ ਮਿਸਾਲੀ ਕੰਮ ਕੀਤਾ-ਵਿਧਾਇਕ ਸ਼ੈਰੀ ਕਲਸੀ
ਹੜ੍ਹ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਕੀਤੀ ਅਰਦਾਸ
ਬਟਾਲਾ, 17 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ ) ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੁਦਰਤੀ ਆਫਤ ਹੜ੍ਹ ਨਾਲ ਨਜਿੱਠਣ ਲਈ ਮਿਸਾਲੀ ਕੰਮ ਕੀਤਾ ਹੈ ਅਤੇ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਬੀਤੇ ਦਿਨੀ ਕੈਬਨਿਟ ਮੰਤਰੀ ਸ, ਕੁਲਦੀਪ ਸਿੰਘ ਧਾਲੀਵਾਲ ਵਲੋਂ ਵੀ ਗੁਰਦਾਸਪੁਰ ਜ਼ਿਲੇ ਦਾ ਦੌਰਾ ਕਰਕੇ ਅਧਿਕਾਰੀਆਂ ਕੋਲੋਂ ਹੜ੍ਹ ਨਾਲ ਨਜਿੱਠਣ ਲਈ ਕੀਤੇ ਗਏ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ ਅਤੇ ਉਨਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...

COMMENTS