ਬਟਾਲਾ, 5 ਜੁਲਾਈ (ਨੀਰਜ ਸ਼ਰਮਾ, ਜਸਬੀਰ ਸਿੰਘ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਹ ਪ੍ਰਗਟਾਵਾ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕੀਤਾ।
ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਰਾਜ ਸਰਕਾਰ, ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪਰਫੁੱਲਤ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾਂ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।`
ਉਨ੍ਹਾਂ ਅੱਗੇ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਨੋਜਵਾਨਾਂ ਨੂੰ ਖੇਡਾਂ ਵੱਲ ਪਰੇਰਿਤ ਕਰਨ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਪਰਮੋਟ ਕੀਤਾ ਜਾ ਰਿਹਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...

COMMENTS