ਅੰਮ੍ਰਿਤਸਰ,12 ਸਤੰਬਰ (ਡਾ ਬਲਜੀਤ ਸਿੰਘ ਨੀਰਜ ਸ਼ਰਮਾ)-ਸਿਵਲ ਸਰਜਨ ਅੰਮ੍ਰਿਤਸਰ ਡਾ: ਵਿਜੇ ਕੁਮਾਰ ਦੇ ਦਿਸ਼ਾ- ਅਨੁਸਾਰ ਅਤੇ ਡੀ ਆਈ ਓ ਡਾ: ਭਾਰਤੀ ਧਵਨ ਦੀ ਅਗਵਾਈ ਹੇਠ ਬਲਾਕ ਥਰੀਏਵਾਲ ਦੀ ਆਰ ਬੀ ਐਸ ਕੇ ਦੀ ਸਮੁੱਚੀ ਟੀਮ ਜਿਸ ਵਿੱਚ
ਡਾ: ਯੋਗਤਾ ਪਾਠਕ ਏ ਐਮ ਓ ਅਤੇ ਡਾ: ਰਾਜ ਰਣਜੀਤ ਸਿੰਘ ਏ ਐਮ ਓ ਵੱਲੋ ਆਂਗਣਵਾੜੀ ਦੇ 0-6 ਸਾਲ ਦੇ ਬੱਚਿਆ ਦਾ ਚੈਕਅੱਪ ਕੀਤਾ ਗਿਆ ਅਤੇ ਰੇਫਰ ਬੱਚਿਆਂ ਨੂੰ ਮੁਫਤ ਇਲਾਜ਼ ਲਈ ਸਰਕਾਰੀ ਹਸਪਤਾਲ ਮਜੀਠਾ ਅਤੇ ਪੀ ਐਚ ਸੀ ਥਰੀਏਵਾਲ ਭੇਜਿਆ ਗਿਆ।ਇਸ ਮੌਕੇ ਕੌਮੀ ਖੁਰਾਕ ਹਫਤਾ ਤਹਿਤ ਮਾਵਾਂ ਅਤੇ ਬੱਚਿਆ ਨੂੰ ਸੰਤੁਲਿਤ ਅਹਾਰ ਬਾਰੇ ਜਾਣਕਾਰੀ ਦਿੱਤੀ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...

COMMENTS