ਅੰਮ੍ਰਿਤਸਰ,12 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ) - ਅੱਜ ਬਲਾਕ ਮਜੀਠਾ ਵਿਖੇ 14 ਸਤੰਬਰ ਨੂੰ ਮਜ਼ਦੂਰ ਮੁਕਤੀ ਮੋਰਚਾ ਵਲੋਂ ਦਿਤੇ ਜਾ ਰਹੇ ਧਰਨੇ ਦੀ ਤਿਆਰੀ ਵਿਚ ਪਿੰਡ ਅਟਵਾਲ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ
ਰਤਨ ਸਿੰਘ ਅਤੇ ਮਦਨਜੀਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਮਜ਼ਦੂਰਾਂ ਨਾਲ ਕੀਤੀਆਂ ਗਰੰਟੀਆ ਨੂੰ ਪੂਰੀਆਂ ਕਰਨ ਤੋਂ ਪਾਸਾ ਵੱਟ ਰਹੀ ਹੈ ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਾਉਣ ਵਿੱਚ ਵੱਡਾ ਰੋਲ ਮਜ਼ਦੂਰ ਜਮਾਤ ਦਾ ਸੀ। ਆਗੂਆਂ ਕਿਹਾ ਕਿ ਪਿੰਡਾਂ ਵਿਚ ਬਹੁਤ ਸਾਰੇ ਮਜ਼ਦੂਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ।ਆਮ ਆਦਮੀ ਪਾਰਟੀ ਦੇ ਪਿੰਡਾਂ ਵਿਚ ਮਜ਼ਦੂਰਾਂ
ਨੂੰ ਮਨਰੇਗਾ ਦਾ ਕੰਮ ਲੈਣ ਵਿੱਚ ਬੇਲੋੜਾ ਦਖਲਅੰਦਾਜ਼ੀ ਕਰ ਰਹੇ ਹਨ। ਪਿੰਡਾਂ ਵਿਚ ਮਜ਼ਦੂਰਾਂ ਨੂੰ ਆਮ ਆਦਮੀ ਪਾਰਟੀ ਦੇ ਵਿਰੋਧੀ ਕਹਿ ਕੇ ਪੁਲੀਸ ਦੁਆਰਾ ਅਤੇ ਤਰ੍ਹਾਂ ਤਰ੍ਹਾਂ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਔਰਤਾਂ ਨੂੰ 1000 ਰੁਪਏ ਸਹਾਇਤਾ ਦੇਣ ਦੀ ਗਰੰਟੀ ਦੀ ਸਰਕਾਰ ਵਲੋਂ ਕੋਈ ਗੱਲ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਮਜ਼ਦੂਰਾਂ ਨੂੰ ਪਲਾਟ ਦੇਣ ਦੀ ਕੋਈ ਕਾਰਵਾਈ ਹੋ ਰਹੀ ਹੈ। ਆਗੂਆਂ ਕਿਹਾ ਕਿ ਮਜ਼ਦੂਰ ਵਡੀ ਗਿਣਤੀ ਵਿੱਚ ਰੋਸ ਰੈਲੀ ਵਿੱਚ ਹਿੱਸਾ ਲੈਣਗੇ। ਇਸ ਮੌਕੇ ਮੀਟਿੰਗ ਵਿੱਚ ਅਮਰਜੀਤ ਕੌਰ, ਸਰਬਜੀਤ ਕੌਰ,ਮੰਜੂ ਅਤੇ ਬਲਦੇਵ ਸਿੰਘ ਆਦਿ ਸ਼ਾਮਲ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
नगर पालिका परिषद हाल बौराडी़ में मतगणना कार्मिकों को दिया गया प्रशिक्षण। टिहरी गढ़वाल।।(सू०वि०) नगर निकाय सामान्य निर्वाचन 2024-...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
लाना चैता : आज हिमाचल प्रदेश राज्य सहकारी बैंक की लाना चैता शाखा द्वारा, NABARD के सौजन्य से एक दिवसीय डिजिटल वित्तीय साक्षरता शिविर का आ...
-
राजस्थान की भरतपुर पुलिस को बड़ी सफलता हासिल हुई है. पुलिस ने एक ऐसे फ्रॉड को गिरफ्तार किया है, जो पपला गुर्जर गैंग का अहम सदस्य है. वो हरि...
-
थौलधार।। उत्तराखंड के गांधी स्वर्गीय इंद्रमणी बडोनी के 98वें जन्मदिन के अवसर पर पीएमश्री जी आई सी मैंडखाल में सांस्कृतिक कार्यक्रम आयोजित कि...
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
-
टिहरी गढ़वाल।।(सू०वि०)सोमवार को जिलाधिकारी मयूर दीक्षित ने जिला सभागार नई टिहरी में जनता मिलन कार्यक्रम में दर्ज शिकायतों/अनुरोध पत्रों के म...
COMMENTS