ਬਟਾਲਾ 3 ਸਤੰਬਰ/(ਬਲਜੀਤ ਸਿੰਘ ਨੀਰਜ ਸ਼ਰਮਾ।)ਬਟਾਲਾ : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨਜ਼ਦੀਕ ਵੱਸੇ ਪਿੰਡ ਹਰੂਵਾਲ ਦੇ ਖੇਤਾਂ 'ਚੋਂ ਇੰਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੀ ਟੀਮ ਵੱਲੋਂ ਖੇਤਾਂ 'ਚ ਦੱਬੀ 15 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਆਪਰੇਸ਼ਨ ਦੀ ਅਗਵਾਈ ਕਰ ਰਹੇ ਐਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੇ
ਇੰਸਪੈਕਟਰ ਇੰਦਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਿੰਡ ਹਰੂਵਾਲ ਦੇ ਖੇਤਾਂ 'ਚ ਚੈਕਿੰਗ ਦੌਰਾਨ 15 ਪੈਕਟ ਹੈਰੋਇਨ ਬਰਾਮਦ ਕੀਤੀ ਹੈ।ਫੜੇ ਗਏ ਤਿੰਨ ਦੋਸ਼ੀਆਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਡਰੋਨ ਰਾਹੀਂ 15 ਪੈਕਟ ਹੈਰੋਇਨ ਭਾਰਤੀ ਖੇਤਰ 'ਚ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਉਨ੍ਹਾਂ ਦੀ ਟੀਮ ਯਤਨਸ਼ੀਲ ਹੈ।
ਇਥੇ ਦੱਸਣਯੋਗ ਹੈ ਕਿ BSF ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਬੀਓਪੀ ਕਮਾਲਪੁਰ ਜੱਟਾਂ ਨੇੜਿਉਂ ਬੈਟਰੀ 'ਚੋਂ 6 ਕਿੱਲੋ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਸੀ। ਦੱਸਣਯੋਗ ਹੈ ਕਿ ਬੀਐਸਐਫ਼ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ਼ ਦੀ 27 ਬਟਾਲੀਅਨ ਦੇ ਏਰੀਏ ਵਿਚੋਂ ਦੋ ਵਾਰ ਐਨਕਾਊਂਟਰ ਇਟੈਲੀਜੈਂਸੀ ਵਲੋਂ ਹੈਰੋਇਨ ਬਰਾਮਦ ਕਰ ਕੇ ਬੀਐਸਐਫ 'ਤੇ ਸਵਾਲੀਆ ਚਿੰਨ ਖੜ੍ਹੇ ਕਰ ਦਿੱਤੇ ਹਨ।
ਬਟਾਲਾ ਦੀ ਅਦਾਲਤ 'ਚ ਕੀਤਾ ਪੇਸ਼
ਫੜੇ ਗਏ ਤਿੰਨਾਂ ਮੁਲਜ਼ਮਾਂ ਨੂੰ ਬਟਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਕਾਊਂਟਰ ਇੰਟੈਲੀਜੈਂਸੀ ਦੇ ਅਧਿਕਾਰੀਆਂ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਗ੍ਰਿਫਤਾਰ ਕੀਤੇ ਗੁਰਪਿੰਦਰ ਸਿੰਘ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਯੋਧਾ ਵਾਸੀ ਹਰੂਵਾਲ ਸ਼ਾਮ 4. 10 ਮਿੰਟ 'ਤੇ ਬਟਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਰਿਮਾਂਡ ਦੀ ਮੰਗ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
किशनगढ़ रोडवेज बस व ट्रेलर में भीषण भिड़ंत का मामला. तेज़ रफ़्तार ट्रेलर ने मारी बस को टक्कर हादसे में बस में सवार 32 यात्री गंभीर रूप से घायल....

COMMENTS