ਅੰਮ੍ਰਿਤਸਰ,14 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ (ਰਜਿ:) ਜਲ ਸਰੋਤ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਵਫਦ ਵੱਲੋ ਮੁੱਖ ਦਫ਼ਤਰ ਚੰਡੀਗੜ ਵਿਖੇ ਮਾਨਯੋਗ ਸ਼੍ਰੀ ਕ੍ਰਿਸ਼ਨ ਕੁਮਾਰ ਆਈ ਏ ਐੱਸ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਨਾਲ਼ ਮਹਿਕਮੇ ਦੀ ਮੁੜ ਬਣਤਰ ਦੌਰਾਨ ਖਤਮ ਕੀਤੀਆ ਗਈਆ ਰੈਵੀਨਿਊ ਕੇਡਰ ਦੀਆਂ ਅਸਾਮੀਆਂ
ਜਿਵੇਂ ਕਿ ਏ ਆਰ ਸੀ,ਆਰ ਸੀ ਅਤੇ ਐਚ ਆਰ ਸੀ ਨੂੰ ਮੁੜ ਬਹਾਲ ਕਰਨ ਸੰਬੰਧੀ ਬਹੁਤ ਹੀ ਸੁਖਾਵੇਂ ਮਹੌਲ ਵਿੱਚ ਮੀਟਿੰਗ ਹੋਈ।ਜਿਸ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਪੰਜਾਬ ਸਰਕਾਰ ਵੱਲੋਂ ਜੱਥੇਬੰਦੀ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਅਗਲੇ ਕੁੱਝ ਦਿਨਾਂ ਵਿੱਚ ਰੈਵੇਨਿਊ ਕੇਡਰ ਦੀਆਂ ਸਮੂੰਹ ਮੰਗਾਂ ਅਤੇ ਖ਼ਤਮ ਕੀਤੀਆਂ ਅਸਾਮੀਆਂ ਬਹੁਤ ਜਲਦੀ ਬਹਾਲ ਕਰ ਦਿੱਤੀਆਂ ਜਾਣਗੀਆਂ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਸੂਬਾ ਪ੍ਰਧਾਨ ਗਹਿਰੀ ਬੁੱਟਰ ਨੇ ਦੱਸਿਆ ਕਿ ਮੀਟਿੰਗ ਉਪਰੰਤ ਯੂਨੀਅਨ ਦੇ ਪ੍ਰਮੁੱਖ ਆਗੂਆ ਨਾਲ ਹੋਏ ਲੰਬੇ ਸਲਾਹ ਮਸ਼ਵਰੇ ਦੌਰਾਨ ਅਤੇ ਪ੍ਰਮੁੱਖ ਸਕੱਤਰ ਵੱਲੋ ਰੈਵੀਨਿਊ ਕੇਡਰ ਦੀਆਂ ਮੰਗਾਂ ਮੰਨ ਲਏ ਜਾਣ ਦੇ ਮਿਲੇ ਪੂਰਨ ਭਰੋਸੇ ਤੇ ਯੂਨੀਅਨ ਆਗੂਆ ਵੱਲੋ ਫੈਸਲਾ ਲਿਆ ਗਿਆ ਹੈ ਕਿ 15 ਸਤੰਬਰ 2023 ਨੂੰ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਲੱਗਣ ਵਾਲੇ ਰੋਸ ਧਰਨੇ ਵਿੱਚ ਸ਼ਾਮਲ ਹੋਣ ਸੰਬੰਧੀ ਫੈਸਲੇ ਨੂੰ ਕੇਵਲ ਨਹਿਰੀ ਪਟਵਾਰ ਯੂਨੀਅਨ ਵੱਲੋ ਮੁਲਤਵੀ ਕੀਤਾ ਜਾਂਦਾ ਹੈ ਅਤੇ ਹੁਣ ਯੂਨੀਅਨ ਇਸ ਧਰਨੇ ਵਿੱਚ ਸਾਮਲ ਨਹੀਂ ਹੋਵੇਗੀ।ਇਸ ਮੌਕੇ ਹੋਰਨਾ ਤੋਂ ਇਲਾਵਾ ਵਫ਼ਦ ਵਿੱਚ ਗੁਰਪ੍ਰੀਤ ਸਿੰਘ ਸਿੱਧੂ ਅਤੇ ਜਥੇਬੰਦੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी गढ़वाल।। जिलाधिकारी मयूर दीक्षित की अध्यक्षता में जिला सभागार में राजस्व की मासिक स्टाफ बैठक आहूत की गई। कोर्ट केस के लंबि...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
काँगड़ा :- स्यूल खड़ डुकी रोड लिंक रोड भारी बरसात के कारण वह गया एक साल पहले 2 करोड़ की लागत से ये रोड का निर्माण किया गया था 😱😱😱❓️ इसे लो...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
कैबिनेट मंत्री श्री लाल चंद कटारूचक्क ने भोआ विधानसभा क्षेत्र के विभिन्न गांवों में विकास कार्यों की शुरुआत की। -विभिन्न गांवों में 1 करोड...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾ...
-
थाना छाम के उद्घाटन के अवसर पर एसएसपी टिहरी ने की थाना कार्यालय में पूजा अर्चना। कण्डीसौड़।।कण्डीसौड़ में आयोजित कार्यक्रम में न...
COMMENTS