ਅੰਮ੍ਰਿਤਸਰ ,16 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਪੰਜਾਬ ਦੇ ਕੰਡੀ ਕੈਨਾਲ-3 ਹੁਸ਼ਿਆਰਪੁਰ ਤੋਂ ਬਦਲ ਕੇ ਆਏ ਕਾਰਜਕਾਰੀ ਇੰਜੀਨੀਅਰ ਚਰਨਜੀਤ ਸਿੰਘ ਸੰਧੂ ਨੇ ਆਈ ਪੀ ਆਰ ਆਈ ਅੰਮ੍ਰਿਤਸਰ ਵਿਖੇ ਆਪਣੇ ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ ਹੈ।ਇਸ ਮੌਕੇ ਉਨ੍ਹਾਂ ਦੇ ਸਵਾਗਤ ਲਈ ਕਾਰਜਕਾਰੀ ਇੰਜੀਨੀਅਰ ਮਹੇਸ਼ ਸਿੰਘ ਅਤੇ ਇੰਜੀ: ਸਿਮਰਨਜੀਤ ਸਿੰਘ,ਉਪ ਮੰਡਲ ਅਫਸਰ ਸਰਬਜੀਤ ਸਿੰਘ ਅਤੇ ਇੰਜੀ: ਰਾਮੇਸ਼
ਚੰਦਰ ਸ਼ਰਮਾ ਵੀ ਵਿਸੇਸ਼ ਤੌਰ ਤੇ ਸ਼ਾਮਲ ਹੋਏ।ਇਸ ਤੋਂ ਇਲਾਵਾ ਮਹਿਕਮੇ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆ ਅਤੇ ਆਈ ਪੀ ਆਰ ਆਈ ਦੇ ਸਮੁੱਚੇ ਸਟਾਫ ਵੱਲੋ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦਾ ਅਯੋਜਿਨ ਕੀਤਾ ਗਿਆ।ਜਿਸ ਵਿੱਚ ਉਨਾਂ ਨੂੰ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ,ਫੁੱਲਾਂ ਦੇ ਗੁਲਦਸਤੇ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਅੰਮ੍ਰਿਤਸਰ ਜੋਨ ਦੇ ਪ੍ਰਧਾਨ ਇੰਜੀ: ਸੁਰਿੰਦਰ ਮਹਾਜਨ,ਇੰਜੀ: ਗੁਰਿੰਦਰਜੀਤ ਸਿੰਘ ਸੰਧੂ,ਅਨੁਸੂਚਿਤ ਜਾਤੀਆਂ ਅਤੇ ਪਿਛੜੀਆਂ ਸ੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ, ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਪ੍ਰੈਸ ਸਕੱਤਰ ਨਿਸ਼ਾਨ ਸਿੰਘ ਰੰਧਾਵਾ,ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਸੂਦ, ਸੀਨੀ: ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਜਨਰਲ ਸਕੱਤਰ ਗੁਰਵੇਲ ਸਿੰਘ, ਡਰਾਫਟਸਮੈਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ, ਨਹਿਰੀ ਕਲੋਨੀ ਵੈਲਫੇਅਰ ਕਮੇਟੀ ਦੇ ਵਿੱਤ ਸਕੱਤਰ ਨਿਸ਼ਾਨ ਸਿੰਘ ਸੰਧੂ,ਦਿਲਬਾਗ ਸਿੰਘ,ਕੇਵਲ ਸਿੰਘ ਭਿੰਡਰ, ਬਲਜਿੰਦਰ ਸਿੰਘ ਵਿਰਦੀ,ਕੁਲਭੂਸ਼ਨ ਬੈਂਸ ਅਤੇ ਰਣਜੀਤ ਸਿੰਘ ਰਾਣਾ, ਕਮਲਜੀਤ ਸਿੰਘ,ਨਰੇਸ਼ ਕੁਮਾਰ,ਅਮਿਤ ਕੁਮਾਰ ਆਦਿ ਨੇ ਨਵ ਨਿਯੁਕਤ ਕਾਰਜਕਾਰੀ ਇੰਜੀਨੀਅਰ ਚਰਨਜੀਤ ਸਿੰਘ ਸੰਧੂ ਦਾ ਭਰਵਾਂ ਸਵਾਗਤ ਕਰਦਿਆਂ ਹੋਇਆ ਉਨਾਂ ਨੂੰ ਚਾਰਜ ਸੰਭਾਲਣ ਤੇ ਮੁਬਾਰਕਬਾਦ ਦਿੱਤੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS