ਅੰਮ੍ਰਿਤਸਰ, 18 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਅਤ ਸਿੰਘ ਜੀ ਦੇ ਕਸਬਾ ਜੈਂਤੀਪੁਰ ਵਿੱਖੇ ਪਹੁੰਚਣ ਤੇ ਜਥੇਦਾਰ ਬਿਕਰਮ ਸਿੰਘ ਖਾਲਸਾ ਜੀ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਅਤੇ ਨਿਘਾ ਸਵਾਗਤ ਕਰਦਿਆਂ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਿੱਖੀ ਨੂੰ ਪ੍ਰਫੁੱਲਿਤ
ਕਰਨ ਅਤੇ ਸੰਗਤਾਂ ਨੂੰ ਗੁਰੂ ਘਰਾਂ ਨਾਲ ਜੋੜਨ ਸਬੰਧੀ ਆਪਸੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਅੰਦਰ ਦਿਨੋ-ਦਿਨ ਤੇਜੀ ਨਾਲ ਵੱਧ ਰਹੇ ਨਸ਼ਿਆਂ ‘ਤੇ ਗਹਿਰੀ ਚਿੰਤ੍ਹਾ ਜਾਹਿਰ ਕਰਦਿਆ ਕਿਹਾ ਕਿ ਨਸ਼ੇ ਦੇ ਪ੍ਰਚਲਨ ਨੂੰ ਰੋਕਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਬਾਣੀ ਅਤੇ ਬਾਣੇ ਨਾਲ ਜੋੜ ਕੇ ਹੀ ਨਸ਼ੇ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆ ਦੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਲਈ ਗੁਰੂ ਘਰਾਂ ਦੇ ਵਜ਼ੀਰਾਂ ਅਤੇ ਸਮੂਹ ਸੰਗਤਾਂ ਨੂੰ ਰਲ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਅਖੀਰ ਵਿਚ ਨੋਜ਼ਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਅਮੀਰ ਵਿਰਸੇ ਨੂੰ ਪਛਾਨਣ ਅਤੇ ਗੁਰੂ ਸਾਹਿਬ ਦੀ ਬਾਣੀ ਦਾ ਓਟ ਆਸਰਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਨਣ ਲਈ ਅੱਗੇ ਅਉਣ। ਇਸ ਮੌਕੇ ਜਥੇਦਾਰ ਬਿਕਰਮ ਸਿੰਘ ਖਾਲਸਾ, ਗਿਆਨ ਸਿੰਘ, ਉਂਕਾਰ ਸਿੰਘ, ਮੇਹਰਬਾਨ ਸਿੰਘ, ਰੇਸ਼ਮ ਸਿੰਘ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
सरदार वल्लभ भाई पटेल जी की 150वीं जयंती पर एवलिन गर्ल सीनियर सेकेंडरी स्कूल मिशन रोड में कार्यक्रम प्रसारित किया गया जिसकी जानकारी एवलिन गर्...
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सेम मुखैम में 25 नवम्बर से आयोजित मेले को लेकर व्यवस्थाओं का लिया जायजा। प्रतापनगर।।(सू०वि०) जिलाधिकारी टिहरी गढ़वाल नितिका खण्ड...
-
मुख्यमंत्री तीर्थ यात्रा योजना के तहत श्री आनंदपुर साहिब, नैना देवी, चिंतपूर्णी और ज्वालाजी के दर्शन के लिए श्रद्धालुओं की एक बस पठानकोट स...
-
पंजाब के कैबिनेट मंत्री श्री लाल चंद कटारूचक ने बाढ़ के दौरान जिला प्रशासन द्वारा किए जा रहे कार्यों की समीक्षा की ---- जन-जीवन को पटरी पर ...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...

COMMENTS