ਅੰਮ੍ਰਿਤਸਰ,2 ਸਤੰਬਰ ( ਡਾ ਬਲਜੀਤ ਸਿੰਘ ਭਗਤ) - ਜਲ ਸਰੋਤ ਵਿਭਾਗ ਪੰਜਾਬ ਦੇ ਸਥਾਨਿਕ ਦਫ਼ਤਰ ਮਜੀਠਾ ਮੰਡਲ ਤੋਂ ਬਤੌਰ ਹੈੱਡ ਰੈਵੀਨਿਊ ਕਲਰਕ ਦੇ ਅਹੁੱਦੇ ਤੋਂ ਸੇਵਾ ਮੁਕਤ ਹੋਏ ਰਣਯੋਧ ਸਿੰਘ ਢਿੱਲੋਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ
ਦੌਰਾਨ ਸਮੂੰਹ ਸਟਾਫ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਉਨਾਂ ਨੂੰ ਯਾਦਗਾਰੀ ਚਿੰਨ੍ਹ ਤੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਾਰਜਕਾਰੀ ਇੰਜੀਨੀਅਰ ਮਹੇਸ਼ ਸਿੰਘ,ਡਿਪਟੀ ਕੁਲੈਕਟਰ ਸੁਨੀਲ ਗੌਤਮ,ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪੰਨੂੰ ਨੇ ਐਚ ਆਰ ਸੀ ਰਣਯੋਧ ਸਿੰਘ ਢਿੱਲੋਂ ਵੱਲੋ ਮਹਿਕਮੇ ਪ੍ਰਤੀ ਨਿਭਾਈਆਂ ਬਾਖੂਬੀ ਅਤੇ ਬੇਦਾਗ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਹੋਰਨਾ ਤੋਂ ਇਲਾਵਾ ਇਸ ਮੌਕੇ ਸੁਰਜੀਤ ਸਿੰਘ,ਹਰਪਾਲ ਸਿੰਘ,ਸੁਖਬੀਰ ਸਿੰਘ ਕੋਹਲੀ,ਦਿਲਬਾਗ ਸਿੰਘ,ਨਹਿਰੀ ਕਲੋਨੀ ਵੈਲਫੇਅਰ ਕਮੇਟੀ ਦੇ ਖਜ਼ਾਨਚੀ ਨਿਸ਼ਾਨ ਸਿੰਘ ਸੰਧੂ,ਸਤਨਾਮ ਸਿੰਘ ਠੇਠਰਕੇ,ਮਨਦੀਪ ਮੈਣੀ ਅਤੇ ਹੋਰ ਬਹੁਤ ਸਾਰੇ ਸਟਾਫ ਮੈਂਬਰ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS