ਅੰਮ੍ਰਿਤਸਰ,26 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਮੁੱਖ ਆਗੂਆ ਜਿਸ ਵਿੱਚ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਪ੍ਰਧਾਨ ਮੁਨੀਸ਼ ਕੁਮਾਰ ਸੂਦ, ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਪੰਨੂ ਅਤੇ ਰਾਜਦੀਪ ਸਿੰਘ
ਚੰਦੀ , ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਅੰਮ੍ਰਿਤਸਰ ਜੋਨਲ ਦੇ ਪ੍ਰਧਾਨ ਇੰਜੀ: ਸੁਰਿੰਦਰ ਮਹਾਜਨ ,ਐਸ ਸੀ ਬੀ ਸੀ ਕਰਮਚਾਰੀ ਫੈਡਰੇਸ਼ਨ ਦੇ ਜਿਲਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ, ਜਨਰਲ ਸਕੱਤਰ ਬਲਜਿੰਦਰ ਸਿੰਘ ਵਿਰਦੀ, ਡਰਾਫਟਸਮੈਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ,ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ,ਜਨਰਲ ਸਕੱਤਰ ਬਲਵਿੰਦਰ ਸਿੰਘ ਆਦਿ ਨੇ ਮਨਜਿੰਦਰ ਸਿੰਘ ਸੰਧੂ ਨੂੰ ਬਤੌਰ ਸੁਪਰਡੈਂਟ ਤਰੱਕੀ ਮਿਲਣ ਅਤੇ ਜਿਲਾ ਖਜ਼ਾਨਾ ਦਫਤਰ ਅੰਮ੍ਰਿਤਸਰ ਦਾ ਚਾਰਜ ਸੰਭਾਲਣ ਤੇ ਉਚੇਚੇ ਤੌਰ ਤੇ ਪਹੁੰਚੇ ਉਕਤ ਆਗੂਆ ਵੱਲੋ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਨਵ ਨਿਯੁਕਤ ਸੁਪਰਡੈਂਟ ਮਨਜਿੰਦਰ ਸਿੰਘ ਸੰਧੂ ਵੱਲੋ ਯੂਨੀਅਨ ਆਗੂਆ ਦਾ ਧੰਨਵਾਦ ਕਰਦਿਆ ਹੋਇਆ ਕਿਹਾ ਕਿ ਮੇਰੇ ਲਈ ਬਹੁਤ ਫਕਰ ਵਾਲੀ ਗੱਲ ਹੈ ਕਿ ਵੱਖ-ਵੱਖ ਯੂਨੀਅਨਾਂ ਦੇ ਪ੍ਰਮੁੱਖ ਆਗੂਆ ਵੱਲੋ ਉਚੇਚੇ ਤੌਰ ਤੇ ਪਹੁੰਚ ਕੇ ਦਾਸ ਦਾ ਮਾਣ ਵਧਾਇਆ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਮੈਡਮ ਮਨਜੀਤ ਕੌਰ ਜਿਲਾ ਖਜ਼ਾਨਾ ਅਫਸਰ,ਮਨਦੀਪ ਸਿੰਘ ਚੌਹਾਨ ਸੂਬਾ ਐਡੀਸ਼ਨਲ ਜਨਰਲ ਸਕੱਤਰ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਪੰਜਾਬ ,ਗੁਰਮੁੱਖ ਸਿੰਘ ਚਾਹਲ ਸੂਬਾ ਸਕੱਤਰ,ਮੁਨੀਸ਼ ਕੁਮਾਰ ਸ਼ਰਮਾ ਜਿਲਾ ਪ੍ਰਧਾਨ, ਰਜਿੰਦਰ ਸਿੰਘ ਮੱਲੀ ਜਿਲਾ ਜਨਰਲ ਸਕੱਤਰ, ਸੰਦੀਪ ਅਰੋੜਾ ਸੀਨੀਅਰ ਮੀਤ ਪ੍ਰਧਾਨ,ਬਲਜਿੰਦਰ ਸਿੰਘ ਸਟੈਨੋ ਆਦਿ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS