ਅੰਮ੍ਰਿਤਸਰ ,25 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਬਘੇਲ ਸਿੰਘ) - ਭਾਰਤੀ ਕਮਊਨਿਸਟ ਪਾਰਟੀ (ਮਾਰਕਸਵਾਦ-ਲਿਬਰੇਸ਼ਨ) ਦੇ ਬਲਾਕ ਮਜੀਠਾ ਦੇ ਜਨਰਲ ਸਕੱਤਰ ਕਾਮਰੇਡ ਮਦਨਜੀਤ ਸਿੰਘ ਕਾਦਰਾਂਬਾਦ ਦੀ ਅਗਵਾਈ ਵਿੱਚ ਇੱਕ ਮੀਟਿੰਗ ਪਿੰਡ ਹਰੀਆਂ ਬਲਾਕ ਮਜੀਠਾ ਜਿਲ੍ਹਾ ਅੰਮ੍ਰਿਤਸਰ ਵਿੱਚ ਕੀਤੀ ਗਈ। ਇਸ ਮੀਟਿੰਗ ਕਾਮਰੇਡ ਕਾਦਰਾਂਬਾਦ ਨੇ ਸਰਕਾਰ ਤੋਂ ਮੰਗ ਕੀਤੀ ਕਿ
ਮਨਰੇਗਾ ਸਕੀਮ ਤਹਿਤ ਕੰਮ ਕਰਦੇ ਜਿੰਨਾ ਮਜ਼ਦੂਰਾਂ ਨੂੰ ਅਜੇ ਤੱਕ ਜਾਬ ਕਾਰਡ ਨਹੀਂ ਦਿੱਤੇ ਗਏ, ਉਹਨਾਂ ਨੂੰ ਜਾਬ ਕਾਰਡ ਦਿੱਤੇ ਜਾਣ ਅਤੇ ਓਹਨਾ ਮਨਰੇਗਾ ਮਜ਼ਦੂਰਾਂ ਨੂੰ ਘੱਟ ਤੋਂ ਘੱਟ 200 ਦਿਨ ਦਾ ਕੰਮ ਵੀ ਦਿੱਤਾ ਜਾਵੇ ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵੀ 600 ਰੁਪਿਆ ਕੀਤੀ ਜਾਵੇ, ਤਾਂ ਜੋ ਉਹਨਾਂ ਦੇ ਘਰ ਦਾ ਗੁਜ਼ਾਰਾ ਚਲ ਸਕੇ ਅਤੇ ਜੋ ਵੀ ਮਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਹਨ ਉਹਨਾਂ ਨੂੰ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇ।ਇਸ ਮੀਟਿੰਗ ਵਿੱਚ ਹੀਰਾ ਸਿੰਘ, ਗੁਲਜ਼ਾਰ ਸਿੰਘ, ਕਰਪਾਲ ਸਿੰਘ ਜਗੀਰ ਕੌਰ, ਸੁਰਜੀਤ ਕੌਰ, ਅਮਨਦੀਪ ਕੌਰ ਅਤੇ ਨਿੰਦਰ ਕੌਰ ਤੋਂ ਇਲਾਵਾ ਹੋਰ ਵੀ ਮਨਰੇਗਾ ਵਰਕਰ ਅਤੇ ਪਾਰਟੀ ਮੈਂਬਰ ਹਾਜਿਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS