ਅੰਮ੍ਰਿਤਸਰ,28 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) -ਅੱਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਦੇ ਸੈਕਸ਼ਨ ਦੋਬੁਰਜੀ ਦੇ ਪਟਵਾਰੀ ਅਤੇ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ ਜੋ ਕਿ ਪਿਛਲੇ ਦੋ ਮਹੀਨੇ ਤੋਂ ਨਹਿਰੀ ਮਹਿਕਮੇ ਤੋਂ ਛੁੱਟੀ ਮਨਜ਼ੂਰ ਕਰਵਾਕੇ ਵਿਦੇਸ਼ ਯਾਤਰਾ ਤੇ ਗਏ ਹੋਏ ਸਨ।ਉਹਨਾਂ ਨੇ ਵਾਪਸ ਵਤਨ ਪਰਤਦਿਆਂ ਹੀ ਆਪਣੇ ਸਰਕਾਰੀ
ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ ਹੈ।ਇਸ ਮੌਕੇ ਸੈਕਸ਼ਨ ਦੋਬੁਰਜੀ ਦੇ ਸਮੂੰਹ ਸਟਾਫ ਵੱਲੋ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਅਤੇ ਭਰਭੂਰ ਸਵਾਗਤ ਕੀਤਾ ਗਿਆ।ਇਸ ਮੌਕੇ ਜਿਲੇਦਾਰ ਰਾਕੇਸ਼ ਮੈਣੀ ਅਤੇ ਸੂਰਜ ਕੁਮਾਰ, ਨਹਿਰੀ ਪਟਵਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ,ਅਨੁਸੂਚਿਤ ਜਾਤੀਆਂ ਅਤੇ ਪਿਛੜੀਆਂ ਸ੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜ਼ਿਲਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਅੰਗਰੇਜ ਸਿੰਘ ਰੰਧਾਵਾ ਪਟਵਾਰੀ , ਹਰਪਾਲ ਸਿੰਘ ਪਟਵਾਰੀ , ਰਵੀ ਕੁਮਾਰ ਪਟਵਾਰੀ, ਪ੍ਰਿੰਸ ਠਾਕਰੁਲ ਪਟਵਾਰੀ ,ਹੈਪੀ ਪਟਵਾਰੀ ,ਨਵਜੋਤ ਸਿੰਘ ਰੰਧਾਵਾ ਪਟਵਾਰੀ ਆਦਿ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...

COMMENTS