ਅੰਮ੍ਰਿਤਸਰ,27 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) -ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਤਹਿਸੀਲ ਮਜੀਠਾ ਦੇ ਪਿੰਡ ਪਾਖਰਪੁਰਾ ਦੇ ਮਜ਼ਦੂਰਾਂ ਨੇ ਇੱਕ ਮੀਟਿੰਗ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ ਦੋ ਡੀਪੂ ਹੋਲਡਰਾ ਵਲੋਂ ਡੀਪੂ ਆਧਾਰਿਤ ਕਾਰਡ ਹੋਲਡਰਾ ਨੂੰ ਕਣਕ ਨਹੀਂ ਦਿੱਤੀ ਗਈ। ਜਦੋਂ ਕਿ
ਆਲੇ ਦੁਆਲੇ ਦੇ ਪਿੰਡਾਂ ਵਿੱਚ ਡੀਪੂ ਹੋਲਡਰਾਂ ਵੱਲੋਂ ਕਣਕ ਵੰਡੀ ਜਾ ਚੁੱਕੀ ਹੈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਰਚਾ ਦੇ ਜ਼ਿਲਾ ਆਗੂ ਮਦਨਜੀਤ ਸਿੰਘ ਕਾਦਰਬਾਦ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਹਿੱਸੇ ਦੀ ਕਣਕ ਕਿਤੇ ਖ਼ੁਰਦ ਬੁਰਦ ਹੀ ਨਾਂ ਕਰ ਦਿੱਤੀ ਜਾਵੇ। ਕਾਮਰੇਡ ਕਾਦਰਬਾਦ ਨੇ ਕਿਹਾ ਕਿ ਕਣਕ ਦੇ ਕੋਟੇ ਦੀ ਫੌਰੀ ਵੰਡ ਕੀਤੀ ਜਾਵੇ।ਇਸ ਮੌਕੇ ਪ੍ਰੇਮ ਸਿੰਘ ਬਚਨ ਸਿੰਘ, ਚਰਨਜੀਤ ਕੌਰ, ਰਾਣੀ,ਸਲਾਮਤ ਸਿੰਘ, ਸੁਰਿੰਦਰ ਸਿੰਘ, ਤਰਸੇਮ ਸਿੰਘ ਅਤੇ ਕੰਵਲਜੀਤ ਕੌਰ ਆਦਿ ਵੀ ਮੀਟਿੰਗ ਵਿੱਚ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS