ਬਟਾਲਾ 9 ਸਤੰਬਰ ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੋਰਮ ਦੇ ਮੈਂਬਰਾਂ ਵੱਲੋਂ ਬੀਤੇ ਦਿਨੀ
ਵੱਖ-ਵੱਖ ਸਥਾਨਾਂ ਤੇ ਪੌਦੇ ਲਗਾਏ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਸਮਾਜ ਭਲਾਈ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ, ਪ੍ਰਿੰਸੀਪਲ ਨਾਨਕ ਸਿੰਘ , ਪ੍ਰਿੰਸੀਪਲ ਨਵਤੇਜ ਸਿੰਘ ਪਨੇਸਰ, ਗੁਰਨਾਮ ਸਿੰਘ, ਕੁਲਵੰਤ ਸਿੰਘ ਬੇਦੀ, ਕਸ਼ਮੀਰ ਸਿੰਘ ਛੀਨਾ , ਮਨੋਹਰ ਲਾਲ ਸ਼ਰਮਾ, ਸਵਿੰਦਰ ਸਿੰਘ ਸੰਧੂ, ਕੁਲਵੰਤ ਸਿੰਘ, ਸਵਰਨ ਸਿੰਘ, ਰਘਬੀਰ ਸਿੰਘ, ਡਾ. ਸਤਪਾਲ ਸਿੰਘ, ਪ੍ਰਿਤਪਾਲ ਸਿੰਘ, ਦਰਸ਼ਨ ਲਾਲ, ਨਰਿੰਦਰ ਸਿੰਘ ਸਿੱਧੂ , ਅਰਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਪਰਮਾਰ , ਮੋਹਨ ਸਿੰਘ ਸੋਹੀ, ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
जिला प्रशासन के द्वारा किए गए प्रयासों के माध्यम से परियों वाला बाग बना लोगों के लिए आकर्षण का केंद्र पठानकोट 4 जून दीपक महाजन...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
प्रदेश की धनोल्टी विधानसभा सीट पर इस बार चुनावी मुकाबला बड़ा रोचक होगा अभी तक इस सीट पर भाजपा और कांग्रेस के बीच सियासी मुकाबला मना जा रहा था...

COMMENTS