ਅੰਮ੍ਰਿਤਸਰ,7 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਜਿਲ੍ਹਾ ਅੰਮ੍ਰਿਤਸਰ ਵੱਲੋ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦਾ ਜਨਮ ਦਿਹਾੜਾ ਪਿੰਡ ਚਾਚੋਵਾਲੀ ਵਿਖੇ ਸੀਤਲ ਸਿੰਘ ਚਾਚੋਵਾਲੀ ਇੰਚਾਰਜ ਬਸਪਾ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਬੜੀ ਸ਼ਰਧਾ ਪੂਰਵਕ ਅਤੇ ਧੂਮਧਾਮ
ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਬਸਪਾ ਦੇ ਸੂਬਾ ਸਕੱਤਰ ਅਤੇ ਮੈਂਬਰ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅੰਮ੍ਰਿਤਸਰ ਤਾਰਾ ਚੰਦ ਭਗਤ, ਸੂਬਾ ਸਕੱਤਰ ਜਗਦੀਸ਼ ਦੁੱਗਲ ਅਤੇ ਰਤਨ ਸਿੰਘ ਚੰਵਿੰਡਾ,ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਮੰਗਲ ਸਿੰਘ ਸਹੋਤਾ ਅਤੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਅਬਦਾਲ ਨੇ ਸ਼੍ਰੋਮਣੀ ਬਾਬਾ ਜੀਵਨ ਸਿੰਘ ਜੀ ਦੀ ਅਦੁੱਤੀ ਕੁਰਬਾਨੀ ਤੇ ਚਾਨਣਾ ਪਾਉਦਿਆਂ ਕਿਹਾ ਕਿ ਚਾਂਦਨੀ ਚੌਂਕ ਵਿੱਚ ਮੁਗਲਾ ਦੇ ਸਖ਼ਤ ਪਹਿਰੇ ਹੇਠੋ ਬਾਬਾ ਜੀ ਨੇ ਗੁਰੂ ਤੇਗ ਬਹਾਦਰ ਜੀ ਦਾ ਸੀਸ ਲਿਆ ਕੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਹੋਣ ਦਾ ਮਾਣ ਪ੍ਰਾਪਤ ਕੀਤਾ।ਜਿਸ ਨਾਲ ਦਲਿਤ ਕੌਮ ਦਾ ਪੂਰੀ ਦੁਨੀਆਂ ਵਿੱਚ ਨਾਮ ਉੱਚਾ ਹੋਇਆ ਹੈ।ਜੋ ਕਿ ਸਾਡੇ ਸਾਰਿਆਂ ਲਈ ਬੜੇ ਫਖਰ ਅਤੇ ਮਾਣ ਵਾਲੀ ਗੱਲ ਹੈ। ਉਕਤ ਆਗੂਆਂ ਨੇ ਵੱਡੀ ਗਿਣਤੀ ਵਿੱਚ ਜੁੜੀਆਂ ਸੰਗਤਾ ਨੂੰ ਬਾਬਾ ਜੀਵਨ ਸਿੰਘ ਜੀ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਹਲਕਾ ਪ੍ਰਧਾਨ ਹਰਦੇਵ ਸਿੰਘ ਕੋਟਲੀ, ਹਜੂਰ ਸਿੰਘ ਚਾਚੋਵਾਲੀ,ਬਲਵਿੰਦਰ ਸਿੰਘ,ਸਤਨਾਮ ਸਿੰਘ ਸੱਤਾ ਗਰੀਬ ਸਿੰਘ ਆਦਿ ਵੀ ਹਾਜਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS