ਕੈਬਨਿਟ ਮੰਤਰੀ ਨੇ ਪੱਤਰਕਾਰਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ
ਅੰਮਿ੍ਤਸਰ, 25 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ,ਬਘੇਲ ਸਿੰਘ)-ਅੰਮਿ੍ਤਸਰ ਪ੍ਰੈੱਸ ਕਲੱਬ ਦੇ ਪ੍ਰਧਾਨ ਅਤੇ ਉਸ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਗਠਿਤ ਕੀਤੀ ਗਈ ਵੱਡੀ ਬਾਡੀ ਨੂੰ ਚੁਣੌਤੀ ਦਿੰਦਿਆਂ ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਵਫ਼ਦ ਨੇ ਕੈਬਨਿਟ ਮੰਤਰੀ ਕੁਲਦੀਪ
ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਪ੍ਰੈੱਸ ਕਲੱਬ ਦੀਆਂ ਚੋਣਾਂ ਦੀ ਮੰਗ ਕੀਤੀ .ਪ੍ਰਤੀਨਿਧੀ ਮੰਡਲ ਨੇ ਸਰਬਸੰਮਤੀ ਨਾਲ ਅੰਮ੍ਰਿਤਸਰ ਪ੍ਰੈੱਸ ਕਲੱਬ ਦੇ ਪ੍ਰਧਾਨ ਰਾਜੇਸ਼ ਗਿੱਲ ਦੀ ਨਿਯੁਕਤੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਦਲੀਲ ਦਿੱਤੀ ਕਿ ਦੇਸ਼ ਭਰ ਦੇ ਸਾਰੇ ਪ੍ਰੈੱਸ ਕਲੱਬਾਂ 'ਚ ਕਾਰਜਕਾਲ ਖਤਮ ਹੋਣ ਤੋਂ ਬਾਅਦ ਚੋਣਾਂ ਰਾਹੀਂ ਅਗਲੇ ਪ੍ਰਧਾਨ ਅਤੇ ਬਾਡੀ ਦਾ ਗਠਨ ਕੀਤਾ ਜਾਂਦਾ ਹੈ ।ਮੰਤਰੀ ਨੇ ਵਫ਼ਦ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਅੰਮ੍ਰਿਤਸਰ ਦੇ ਮੀਡੀਆ ਵਿੱਚ ਆਪਸੀ ਸਹਿਮਤੀ ਹੋਣੀ ਬਹੁਤ ਜ਼ਰੂਰੀ ਹੈ।ਇਸ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।ਇਸ ਮੌਕੇ ਸੀਨੀਅਰ ਪੱਤਰਕਾਰ ਜਸਬੀਰ ਸਿੰਘ ਪੱਟੀ ਨੇ ਪ੍ਰੈਸ ਕਲੱਬ ਨੂੰ ਮਿਲੇ ਫੰਡਾਂ ਅਤੇ ਉਨ੍ਹਾਂ ਦੇ ਖਰਚੇ ਦੀ ਜਾਂਚ ਦੀ ਮੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੱਤਰਕਾਰ ਜਗਮੋਹਨ ਸਿੰਘ, ਰਾਜੇਸ਼ ਸ਼ਰਮਾ, ਮਮਤਾ ਦੇਵਗਨ,ਹਰਿੰਦਰ ਸਿੰਘ, ਗੁਰਜੰਟ ਸਿੰਘ ਭਿੰਡੀ ਸੈਦਾਂ, ਬਲਜੀਤ ਸਿੰਘ ਜੈਂਤੀਪੁਰ, ਪਰਿਥਵੀ ਪਾਲ ਸਿੰਘ ਮਜੀਠਾ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...

COMMENTS