ਅੰਮ੍ਰਿਤਸਰ,22 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਬੁਗੇਲ ਸਿੰਘ ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋ ਆਰੰਭ ਹੋ ਕੇ ਆਏ ਬਰਾਤ ਰੂਪੀ ਚੌਕੀਂ ਸਾਹਿਬ ਜੀ ਦਾ ਵੱਖ ਵੱਖ ਪੜਾਵਾਂ ਕੱਥੂਨੰਗਲ, ਵਰਿਆਮ ਨੰਗਲ, ਅਲਕੜੇ ਝੰਡੇ,ਸਹਿਣੇਵਾਲੀ,
ਤਲਵੰਡੀ ਖੰਮਣ, ਪਾਖਰਪੁਰਾ, ਅਤੇ ਜੈਂਤੀਪੁਰ ਪਹੁੰਚਣ ਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਰਾਗੀ, ਢਾਡੀ, ਕਵੀਸ਼ਰ ਜਥਿਆਂ ਵੱਲੋਂ ਕਥਾ ਕੀਰਤਨ ਅਤੇ ਢਾਡੀ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
Hello Friends, Pragati Media's Astrology Institute team is such a team that works with astrology and in conjunction with science. You m...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) ਨੈਸ਼ਨਲ ਪ੍ਰਾਪਤੀ ਸਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...

COMMENTS