ਅੰਮ੍ਰਿਤਸਰ 3 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਕੱਤਰ ਅਤੇ ਮੈਂਬਰ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਅੰਮ੍ਰਿਤਸਰ ਤਾਰਾ ਚੰਦ ਭਗਤ,ਸੂਬਾ ਸਕੱਤਰ ਜਗਦੀਸ਼ ਦੁੱਗਲ, ਸੁਰਜੀਤ ਸਿੰਘ ਭੈਲ ਅਤੇ ਰਤਨ ਸਿੰਘ ਤੋਂ ਇਲਾਵਾ ਜਿਲ੍ਹਾ ਅੰਮ੍ਰਿਤਸਰ ਸਹਿਰੀ ਅਤੇ ਦਿਹਾਤੀ ਦੇ ਪ੍ਰਮੁੱਖ ਆਗੂਆਂ ਦੀ ਸੂਬਾ ਹਾਈਕਮਾਂਡ ਨੂੰ ਕੀਤੀ ਪੁਰਜ਼ੋਰ ਸਿਫਾਰਸ਼ ਤੇ ਬਸਪਾ ਦੇ
ਬਹੁਤ ਮਿਹਨਤੀ ਅਤੇ ਮਿਸ਼ਨਰੀ ਆਗੂ ਮੰਗਲ ਸਿੰਘ ਸਹੋਤਾ ਨੂੰ ਅੰਮ੍ਰਿਤਸਰ ਸਹਿਰੀ ਦਾ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਬੀਤੇ ਦਿਨੀਂ ਜਿਲ੍ਹਾ ਅਮ੍ਰਿਤਸਰ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਹੋਈ ਭਰਵੀਂ ਮੀਟਿੰਗ ਵਿੱਚ ਉਚੇਚੇ ਤੌਰ ਤੇ ਪਹੁੰਚੇ ਬਸਪਾ ਦੇ ਸੂਬਾ ਜਨਰਲ ਸਕੱਤਰ ਅਤੇ ਅੰਮ੍ਰਿਤਸਰ ਲੋਕ ਸਭਾ ਦੇ ਇੰਚਾਰਜ ਗੁਰਨਾਮ ਸਿੰਘ ਚੌਧਰੀ ਵੱਲੋ ਇਸ ਨਿਯੁਕਤੀ ਦਾ ਐਲਾਨ ਕਰਦਿਆਂ ਹੋਇਆ ਕਿਹਾ ਕਿ ਮੰਗਲ ਸਿੰਘ ਸਹੋਤਾ ਪਾਰਟੀ ਨੂੰ ਸਮਰਪਿਤ ਅਤੇ ਮਿਹਨਤੀ ਵਰਕਰ ਹੋਣ ਕਰਕੇ ਜਿਲ੍ਹਾ ਅੰਮ੍ਰਿਤਸਰ ਦੇ ਸਮੂੰਹ ਅਹੁੱਦੇਦਾਰਾਂ ਵੱਲੋ ਕੀਤੀ ਸਿਫਾਰਸ਼ ਤੇ ਮੰਗਲ ਸਿੰਘ ਸਹੋਤਾ ਨੂੰ ਜਿਲ੍ਹਾ ਪ੍ਰਧਾਨ ਦੇ ਯੋਗ ਸਮਝਦੇ ਹੋਏ ਇਸ ਅਹਿਮ ਪਵਿੱਤਰ ਅਹੁਦੇ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਉਨਾਂ ਨੂੰ ਵਿਧਾਨ ਸਭਾ ਹਲਕਾ ਉੱਤਰੀ,ਪੱਛਮੀ ਅਤੇ ਕੇਂਦਰੀ ਹਲਕਿਆਂ ਦਾ ਇੰਚਾਰਜ ਵੀ ਲਗਾਇਆਂ ਗਿਆ ਹੈ।ਇਸ ਮੌਕੇ ਨਵ ਨਿਯੁਕਤ ਪ੍ਰਧਾਨ ਮੰਗਲ ਸਿੰਘ ਸਹੋਤਾ ਨੇ ਸੂਬਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋ ਉਨਾਂ ਨੂੰ ਸੌਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਹੋਰਨਾ ਤੋਂ ਇਲਾਵਾ ਇਸ ਮੌਕੇ ਜਿਲ੍ਹਾ ਇੰਚਾਰਜ ਬਲਵੰਤ ਕੈਹਰਾ,ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਅਬਦਾਲ, ਬਲਜੀਤ ਸਿੰਘ ,ਰਣਬੀਰ ਸਿੰਘ ਰਾਣਾ, ਲਲਿਤ ਗੌਤਮ,ਵੱਸਣ ਸਿੰਘ ਕਾਲਾ,ਦੇਸ ਰਾਜ, ਸੁਰਜੀਤ ਸਿੰਘ ਡਇਆਲ , ਬਲਵਿੰਦਰ ਸਿੰਘ ,ਸਰਦੂਲ ਸਿੰਘ,ਸੁਖਦੇਵ ਸਿੰਘ ਰਾਜੋਕੋ,ਸੁਖਦੇਵ ਕਮਾਰ ਰਾਜਾਸਾਂਸੀ ਚਰਨ ਕਮਲ ਸਿੰਘ ਗਾਲਿਬ ਆਦਿ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
एसडीएम धनोल्टी व खंड विकास अधिकारी थौलधार ने लिया समान नागरिक संहिता पोर्टल का प्रशिक्षण। थौलधार।। टिहरी जिले के विकासखंड थौलधार...
-
नगर पालिका परिषद हाल बौराडी़ में मतगणना कार्मिकों को दिया गया प्रशिक्षण। टिहरी गढ़वाल।।(सू०वि०) नगर निकाय सामान्य निर्वाचन 2024-...
-
नगर में निकाली गई भव्य श्री साईं पालकी यात्रा, लगे श्री साईं नाथ के जयकारे - साईं पालकी को उठाने को हर कोई दिखा बेताब - पालकी यात्रा में भ...
-
लाना चैता : आज हिमाचल प्रदेश राज्य सहकारी बैंक की लाना चैता शाखा द्वारा, NABARD के सौजन्य से एक दिवसीय डिजिटल वित्तीय साक्षरता शिविर का आ...
-
जिला निर्वाचन अधिकारी(डीएम) टिहरी ने निकाय चुनाव की तैयारियों की ली बैठक। टिहरी गढ़वाल।। जिला निर्वाचन अधिकारी टिहरी गढ़वाल ने ज...
-
थौलधार।। उत्तराखंड के गांधी स्वर्गीय इंद्रमणी बडोनी के 98वें जन्मदिन के अवसर पर पीएमश्री जी आई सी मैंडखाल में सांस्कृतिक कार्यक्रम आयोजित कि...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
कण्डीसौड़।।ऋषिकेश-धरासू हाईवे ऑलवेदर रोड परियोजना के निर्माण के प्रारम्भ से अभी तक काश्तकारों के मुआवजा भुगतान व लंबित मामलों के निस्तारण के...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
5 दिनों से सीवरेज लीकेज का नहीं निकला हल पठानकोट के गुरु करतार पैलेस सैली रोड के पीछे लिंक रोड जोकि भदरोया रोड को सैली रोड के साथ जोड़ती ह...
COMMENTS