ਬਟਾਲਾ :7 ਅਕਤੂਬਰ ( ਬਲਜੀਤ ਸਿੰਘ ,ਨੀਰਜ ਸ਼ਰਮਾ) ਪੰਜਾਬ ਚ ਜੰਗਲ ਦਾ ਰਾਜ ਚੱਲ ਰਿਹਾ ਹੈ। ਆਏ ਦਿਨ ਵਪਾਰੀਆਂ ਅਤੇ ਉਦਯੋਗਪਤੀਆਂ ਤੋਂ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਬਟਾਲਾ ਚ ਇੱਕ ਸੁਨਿਆਰੇ ਵੱਲੋਂ ਹੈਰੀ ਚੱਠਾ ਦੇ ਨਾਮ ਤੇ ਮੰਗੀ ਫਿਰੌਤੀ ਨਾ ਦੇਣ
ਤੇ ਸ਼ਨੀਚਰਵਾਰ ਦੀ ਤੜਕਸਾਰ ਨੂੰ ਤਿੰਨ ਅਨਪਛਾਤੇ ਨੌਜਵਾਨਾ ਨੇ ਸੁਨਿਆਰੇ ਦੇ ਘਰ ਤੇ ਗੋਲੀਆਂ ਚਲਾਈਆਂ ਹਨ। ਛੇ ਗੋਲੀਆਂ ਸੁਨਿਆਰੇ ਦੇ ਗੇਟ ਤੇ ਲੱਗੀਆਂ ਹਨ ਇਹ ਘਟਨਾ ਸ਼ੁੱਕਰਵਾਰ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਦੀ ਦੱਸੀ ਜਾ ਰਹੀ ਹੈ।ਥਾਣਾ ਸਿਟੀ ਦੀ ਪੁਲਿਸ ਨੇ ਉਕਤ ਮਾਮਲੇ ਦੇ ਸਬੰਧ ਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਬੀਤੇ ਦਿਨੀ ਨਵੀਨ ਲੁਥਰਾ ਪੁੱਤਰ ਜਗਦੀਸ਼ ਰਾਜ ਲੂਥਰਾ ਵਾਸੀ ਧਰਮਪੁਰਾ ਕਲੋਨੀ ਬਟਾਲਾ ਤੋਂ ਕੁਝ ਅਣਪਛਾਤਿਆਂ ਨੇ ਹੈਰੀ ਚੱਠਾ ਗੈਂਗਸਟਰ ਦੇ ਨਾਮ ਤੇ 50 ਲੱਖ ਦੀ ਫਿਰੌਤੀ ਮੰਗੀ ਸੀ। ਸੁਨਿਆਰੇ ਨਵੀਨ ਲੂਥਰਾ ਵੱਲੋਂ ਫਿਰੌਤੀ ਨਾ ਦੇਣ ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਰਾਤ ਸੁਨਿਆਰੇ ਦੇ ਘਰ ਧਰਮਪੁਰਾ ਕਲੋਨੀ ਵਿਖੇ ਉਸ ਦੇ ਘਰ ਗੇਟ ਉੱਤੇ ਫਾਇਰਿੰਗ ਕੀਤੀ ਹੈ। ਇਸ ਘਟਨਾ ਦੇ ਨਾਲ ਇਲਾਕੇ ਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਬਟਾਲਾ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਤੇ ਪੁੱਜ ਕੇ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ।ਜਾਣਕਾਰੀ ਅਨੁਸਾਰ ਹੈਰੀ ਚੱਠਾ ਦੇ ਨਾਂ 'ਤੇ ਸੁਨਿਆਰੇ ਤੋਂ ਦੋ ਵਾਰ ਫੋਨ 'ਤੇ ਕੀਤੀ ਫਿਰੌਤੀ ਦੀ ਮੰਗ ਕੀਤੀ ਗਈਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...

COMMENTS