ਗੁਰਦਾਸਪੁਰ 14 ਅਕਤੂਬਰ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਿੰਨ ਦਿਨਾਂ ਦਾ ਸਰਹੱਦੀ ਦੌਰਾ ਬੀਤੇ ਦਿਨ ਖ਼ਤਮ ਹੋ ਗਿਆ ਹੈ। ਆਖਰੀ ਦਿਨ ਗਵਰਨਰ ਵੱਲੋਂ ਪਠਾਨਕੋਟ ਅਤੇ ਗੁਰਦਾਸਪੁਰ ਸਰਹੱਦੀ ਖੇਤਰਾਂ ਵਿੱਚ
ਫੇਰੀ ਪਾਈ ਗਈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪਠਾਨਕੋਟ ਦੀਆਂ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਮੀਟਿੰਗ ਕੀਤੀ।ਰਾਜਪਾਲ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ।ਉਨ੍ਹਾਂ ਨੇ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਇਨ੍ਹਾਂ ਜ਼ਿਲ੍ਹਿਆਂ ਬਾਰੇ ਜਾਣਕਾਰੀ ਹਾਸਲ ਕੀਤੀ, ਜੋ ਕਿ ਇਲਾਕਾ ਸਰਹੱਦ ਦੇ ਨੇੜੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਨਸ਼ਾ ਫੈਲ ਚੁੱਕਾ ਹੈ। ਨਸ਼ਾ ਅੱਜ ਸਭ ਤੋਂ ਵੱਡੀ ਚਿੰਤਾ ਬਣਿਆ ਹੋਇਆ ਹੈ।
ਇੱਥੋਂ ਤੱਕ ਕਿ ਇਹ ਸਰਹੱਦ ਦੇ ਆਸ-ਪਾਸ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਪਹੁੰਚ ਗਿਆ ਹੈ। ਪਾਕਿਸਤਾਨ ਹਮੇਸ਼ਾ ਡਰੋਨ ਰਾਹੀਂ ਇੱਥੇ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
ਰਾਜਪਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਹਾ ਗਿਆ ਸੀ ਕਿ ਪੂਰੀ ਸਰਹੱਦ 'ਤੇ ਐਂਟੀ ਡਰੋਨ ਸਿਸਟਮ ਲਗਾਇਆ ਜਾਵੇ, ਜਿਸ ਲਈ ਮਨਜ਼ੂਰੀ ਮਿਲ ਗਈ ਹੈ। ਹੁਣ ਪੂਰੀ ਸਰਹੱਦ 'ਤੇ ਐਂਟੀ ਡਰੋਨ ਸਿਸਟਮ ਲਗਾਇਆ ਜਾਵੇਗਾ। ਇਸ 'ਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸਐਸਪੀ ਤਰਨਤਾਰਨ ਦਾ ਤਬਾਦਲਾ ਗਲਤ ਹੈ ਕਿਉਂਕਿ ਪੁਲੀਸ ਚੰਗਾ ਕੰਮ ਕਰ ਰਹੀ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਰਹੱਦੀ ਦੌਰਾ ਤਿੰਨ ਦਿਨ ਦਾ ਸੀ, ਪਹਿਲੇ ਦਿਨ ਰਾਜਪਾਲ ਫਾਜ਼ਿਲਕਾ ਅਤੇ ਫਿਰੋਜ਼ਪੁਰ ਪਹੁੰਚੇ ਸਨ। ਗੇੜੇ ਦੇ ਦੂਸਰੇ ਦਿਨ ਰਾਜਪਾਲ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਵਿੱਚ ਪਹੁੰਚੇ ਅਤੇ ਬੀਤੇ ਦਿਨ ਪਠਾਨਕੋਟ ਅਤੇ ਗੁਰਦਾਸਪੁਰ ਦੇ ਉਹਨਾਂ ਪਿੰਡਾਂ ਵਿੱਚ ਫੇਰਾ ਪਾਇਆ ਜਿਹੜੇ ਭਾਰਤ ਪਾਕਿਸਤਾਨ ਦੀ ਸਰਹੱਦ 'ਤੇ ਵਸੇ ਹੋਏ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS