06 ਅਕਤੂਬਰ ਤੋਂ 9 ਅਕਤੂਬਰ ਤੱਕ ਕਰਵਾਏ ਜਾਣਗੇ ਮੈਚ
ਬਟਾਲਾ 7 ਅਕਤੂਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਪੰਜਾਬ ਸਰਕਾਰ ਵੱਲੋਂ ਖੇਡਾਂ ਨੂ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵਿਨੋਦ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੈਡਮ
ਅਨੀਤਾ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ 67 ਵੀਆਂ ਅੰਤਰ ਜ਼ਿਲ੍ਹਾ ਖੇਡਾਂ ਦਾ ਆਗਾਜ਼ ਹੋ ਗਿਆ।ਇਸ ਦੌਰਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਤਰੁਨ ਕਲਸੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਇਨ੍ਹਾਂ ਖੇਡਾਂ ਦਾ ਆਗਾਜ਼ ਕੀਤਾ। ਇਸ ਮੌਕੇ ਬੋਲਦਿਆਂ ਤਰੁਨ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਮੇਂ ਸਮੇਂ ਤੇ ਕਰਵਾਏ ਜਾਂਦੇ ਖੇਡ ਮੁਕਾਬਲੇ ਸ਼ਲਾਘਾਯੋਗ ਉਪਰਾਲਾ ਹੈ ਤਾਂ ਜੋ ਨੌਜਵਾਨ ਪੀੜੀ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨਾਲ ਜੁੜ ਸਕਣ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਖੇਡਾਂ ਦੇ ਕਨਵੀਨਰ ਅਨਿਲ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ 67 ਵੀਆਂ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਫੁੱਟਬਾਲ ਅੰਡਰ 19 ਲੜਕੇ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਸ ਮੌਕੇ ਨਵਦੀਪ ਸਿੰਘ ਹਰਪ੍ਰੀਤ ਸਿੰਘ ਮਾਨ , ਗਗਨਦੀਪ ਸਿੰਘ , ਪ੍ਰਿੰਸੀਪਲ ਬਲਵਿੰਦਰ ਪਾਲ , ਪ੍ਰਿੰਸੀਪਲ ਤਰਸੇਮ ਲਾਲ, ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਲਖਵਿੰਦਰ ਸਿੰਘ, ਪ੍ਰਿੰਸੀਪਲ ਰਾਮ ਲਾਲ , ਪ੍ਰਿੰਸੀਪਲ ਰਾਜੀਵ ਅਰੋੜਾ , ਪ੍ਰਿੰਸੀਪਲ ਮਨੋਜ ਕੁਮਾਰ, ਪ੍ਰਿੰਸੀਪਲ ਜਤਿੰਦਰ ਮਹਾਜਨ, ਪ੍ਰਿੰਸੀਪਲ ਸੁਖਵੰਤ ਕੌਰ, ਪ੍ਰਿੰਸੀਪਲ ਬਲਵਿੰਦਰ ਕੌਰ ਬਾਜਵਾ ਹੈੱਡਮਾਸਟਰ ਨਵਦੀਪ ਸਿੰਘ, ਹੈੱਡਮਾਸਟਰ ਜਸਵਿੰਦਰ ਸਿੰਘ ਭੁੱਲਰ ਸਟੇਟ ਐਵਾਰਡੀ, ਹੈੱਡ ਮਾਸਟਰ ਸੁਭਾਸ਼ ਕੁਮਾਰ, ਹੈੱਡਮਾਸਟਰ ਕਸ਼ਮੀਰ ਸਿੰਘ, ਹੈੱਡਮਾਸਟਰ ਨਵਦੀਪ ਸਿੰਘ , ਹੈੱਡ ਮਿਸਟਰਸ ਨਵਦੀਪ ਕੌਰ , ਹੈੱਡ ਮਿਸਟਰਸ ਚਰਨਜੀਤ ਕੌਰ, ਲੈਕਚਰਾਰ ਪ੍ਰਭਜੋਤ ਸਿੰਘ , ਲੈਕਚਰਾਰ ਰਾਜਵਿੰਦਰ ਸਿੰਘ , ਲੈਕਚਰਾਰ ਸਰਬਜੀਤ ਸਿੰਘ ਚੱਠਾ , ਹਰਪਾਲ ਸਿੰਘ, ਮਨਪ੍ਰੀਤ ਸਿੰਘ , ਬੱਬਲਜੀਤ ਸਿੰਘ , ਰਣਜੀਤ ਸਿੰਘ, ਸਰਵਨ ਸਿੰਘ, ਪਰਮਿੰਦਰ ਸਿੰਘ , ਹਰਵੰਤ ਸਿੰਘ, ਨਵਜੋਤ ਸਿੰਘ, ਪਰਮਿੰਦਰ ਸਿੰਘ ਡੀ.ਪੀ.ਈ. ਵਿਨੋਦ ਸ਼ਰਮਾ, ਪੰਕਜ ਸੂਦ , ਸਤਨਾਮ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
आज दिनांक 9 अक्टूबर 2024 को राज्य राजस्थान में संचालित 1962 पशु एंबुलेंस की ऑन कॉल सुविधा रायपुर में लादू लाल पितलिया एमएलए के सानिध्य में र...
-
गोवलिया में हर वर्ष की भांति इस वर्ष भी शारदीय नवरात्रि का आयोजन श्री चामुंडा माता मंदिर प्रांगण में हर दिन लड़के व लड़कियों महिलाओं द्वारा ...
-
टिहरी झील में तैराकों का स्थानीय लोगों ने फूल मालाओं व ढोल बजाकर स्वागत किया। कंडीसौड़।। टिहरी बांध झील में बिना लाईफ जैकेट के त...
-
ब्लाक स्तरीय शीतकालीन क्रीड़ा प्रतियोगिता का खेल मैदान कमांद में हुआ आयोजन। थौलधार/कमांद।। विकासखंड थौलधार की ब्लॉक स्तरीय प्रा...
-
श्रीराम ने शिव धनुष तोड़ किया सीता से विवाह - श्री राम के जयकारे से गूंजायमान हो गया रामलीला प्रांगण - रामलीला में धनुष यज्ञ के ...
-
कार्यक्रम में बतौर मुख्य अतिथि उत्तराखंड विधानसभा अध्यक्ष ऋतु खण्डूडी़ भूषण ने की शिरकत। कण्डीसौड़।। अखिल भारतीय खण्डूड़ी दीवान ...
-
टिहरी।।जनपद टिहरी गढ़़वाल क्षेत्रान्तर्गत आयोजित होने वाला उत्तराखण्ड का प्रसिद्ध 48वां सिद्धपीठ श्री कुंजापुरी पर्यटन एवं विकास मेला 03 अक्ट...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
कण्डीसौड़।।श्रीदेव सुमन के वलिदान दिवस पर सरस्वती शिशु-विद्या मंदिर कण्डीसौड़ (छाम) के छात्रों द्वारा टिहरी बांध वन प्रभाग द्वितीय के नगुण ग...
COMMENTS