ਬਟਾਲਾ 1 ਅਕਤੂਬਰ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ )ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਵਾਟਰ ਸਪਲਾਈ ਅਫਸਰ ਮੈਡਮ ਸੁਰਿੰਦਰ ਕੌਰ ਅਤੇ ਸੈਕਟਰੀ ਸਰਤਾਜ ਸਿੰਘ ਵੱਲੋਂ ਸਫਾਈ ਵਿਵਸਥਾ ਨੂੰ ਮੱਦੇ ਨਜ਼ਰ ਰੱਖਦੇ ਹੋਏ ਮਨਰੇਗਾ ਵਿੱਚ ਕੰਮ ਕਰਦੇ ਵਰਕਰਾਂ ਨੂੰ ਚੈੱਕ ਕੀਤਾ ਗਿਆ ,ਜਿਸ ਵਿੱਚ ਸਾਰੇ ਵਰਕਰ ਹਾਜ਼ਰ
ਪਾਏ ਗਏ ,ਇਸ ਮੌਕੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਸਪਾਲ ਸਿੰਘ ਨੱਤ ਨੇ ਕਿਹਾ ਕਿ ਮਨਰੇਗਾ ਦਾ ਕੰਮ ਪੂਰੀ ਇਮਾਨਦਾਰੀ ਨਾਲ ਬਲਵੰਤ ਸਿੰਘ ਮੇਟ ਨਿਬਾ ਰਿਹਾ ਹੈ। ਅਤੇ ਬਿਨਾਂ ਕਿਸੇ ਮੱਤਭੇਦ ਸਾਰੇ ਪਿੰਡ ਦੀ ਸਫਾਈ ਕਰਵਾਈ ਜਾਂਦੀ ਹੈ ,ਅਤੇ ਸਮੇਂ ਸਮੇਂ ਦੌਰਾਨ ਸਾਰੇ ਹੀ ਪਿੰਡ ਦੇ ਕੰਮ ਕਰਵਾਏ ਜਾ ਰਹੇ ਹਨ।ਤਾਂ ਜੋ ਕਿਸੇ ਨੂੰ ਕੋਈ ਵੀ ਮੁਸ਼ਕਿਲ ਨਾ ਆਵੇ ਇਸ ਮੌਕੇ ਕੁਲਦੀਪ ਸਿੰਘ ਹੈਪੀ .ਬਲਵੰਤ ਸਿੰਘ ਆਦਿ ਹਾਜ਼ਰ ਸਨ
[Important News]$type=slider$c=4$l=0$a=0$sn=600$c=8
अधिक खबरे देखे .
-
टिहरी गढ़वाल।। जिलाधिकारी मयूर दीक्षित की अध्यक्षता में जिला सभागार में राजस्व की मासिक स्टाफ बैठक आहूत की गई। कोर्ट केस के लंबि...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
काँगड़ा :- स्यूल खड़ डुकी रोड लिंक रोड भारी बरसात के कारण वह गया एक साल पहले 2 करोड़ की लागत से ये रोड का निर्माण किया गया था 😱😱😱❓️ इसे लो...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
-
कैबिनेट मंत्री श्री लाल चंद कटारूचक्क ने भोआ विधानसभा क्षेत्र के विभिन्न गांवों में विकास कार्यों की शुरुआत की। -विभिन्न गांवों में 1 करोड...
-
डीएम टिहरी मयुर दिक्षित एवं एसएसपी आयुष अग्रवाल ने सुरक्षा कार्मियों को किया ब्रीफ। टिहरी।। राज्य निर्वाचन आयोग के निर्देशों एव...
-
ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾ...
-
थाना छाम के उद्घाटन के अवसर पर एसएसपी टिहरी ने की थाना कार्यालय में पूजा अर्चना। कण्डीसौड़।।कण्डीसौड़ में आयोजित कार्यक्रम में न...
COMMENTS