ਸੂਗਰ ਚੈੱਕ ਕੀਤੀ ਤੇ ਮੁਫਤ ਦਵਾਈਆਂ ਦਿੱਤੀਆ
ਬਟਾਲਾ 02 ਅਕਤੂਬਰ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਸਮਾਜ ਸੇਵਾ ਵਿੱਚ ਮੋਹਰੀ ਸਮਾਜਿਕ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਸਥਾਨਕ ਸਮਾਧ ਰੋਡ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਵੀ.ਡੀ.ਜੀ. 321 ਡੀ. ਲਾਇਨ
ਵੀ.ਐਮ. ਗੋਇਲ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਮੁਫ਼ਤ ਦਵਾਈਆਂ ਦਿੱਤੀਆਂ। ਇਸ ਦੌਰਾਨ ਸੂਗਰ ਦੇ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ ਅਤੇ ਲੋੜੀਂਦੀਆਂ ਦਵਾਈਆਂ ਦਿੱਤੀਆਂ। ਇਸ ਦੌਰਾਨ ਲਾਇਨਜ ਕਲੱਬ 321 ਡੀ. ਵਾਇਸ ਡਿਸਟ੍ਰਿਕ ਗਵਰਨਰ 2 ਲਾਇਨ ਵੀ.ਐਮ. ਗੋਇਲ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਬਟਾਲੇ ਦੀਆਂ ਵੱਖ-ਵੱਖ ਲਾਇਨ ਕਲੱਬਾਂ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਹਾਜ਼ਰ ਹੋਏ। ਇਸ ਮੌਕੇ ਜੋਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ, ਕਲੱਬ ਦੇ ਸੈਕਟਰੀ ਲਾਇਨ ਡਾ. ਰਣਜੀਤ ਸਿੰਘ, ਕੈਸ਼ੀਅਰ ਲਾਇਨ ਪ੍ਰਦੀਪ ਸਿੰਘ ਚੀਮਾ , ਪੀ.ਆਰ.ਓ. ਲਾਇਨ ਗਗਨਦੀਪ ਸਿੰਘ, ਲਾਇਨ ਹਰਭਜਨ ਸਿੰਘ ਸੇਖੋਂ , ਲਾਇਨ ਭਾਰਤ ਭੂਸ਼ਨ, ਲਾਇਨ ਦਵਿੰਦਰ ਸਿੰਘ ਕਾਹਲੋਂ, ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਗੁਰਪ੍ਰੀਤ ਸਿੰਘ ਲੁੱਧਰ, ਲਾਇਨ ਬਲਕਾਰ ਸਿੰਘ, ਲਾਇਨ ਗੁਰਸ਼ਰਨ ਸਿੰਘ, ਲਾਇਨ ਗੋਬਿੰਦ ਸੈਣੀ , ਲਾਇਨ ਸੰਦੀਪ , ਲਾਇਨ ਸ਼ੁਸ਼ੀਲ ਕੁਮਾਰ, ਲਾਇਨ ਅਨੂਪ ਸਿੰਘ ਮਾਂਗਟ, ਲਾਇਨ ਲਖਬੀਰ ਸਿੰਘ , ਲਾਇਨ ਰਾਜਨ ਜੁਲਕਾ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS