ਅੰਮ੍ਰਿਤਸਰ,ਅਕਤੂਬਰ ( ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਵਿਧਾਨ ਸਭਾ ਹਲਕਾ ਮਜੀਠਾ,ਸੀ਼ਪੀ਼ਆਈ਼ ਐਮ ਐਲ ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦਾ ਇਕ ਵੱਡਾ ਡੈਪੂਟੀੇਸ਼ਨ ਬੀ਼ ਡੀ਼ ਪੀ਼ ੳ਼ ਮੈਡਮ ਜਸਬੀਰ ਕੌਰ ਨੂੰ ਮਿਲਿਆ ਤੇ ਉਹਨਾਂ ਨੂੰ ਰੁਕੇ ਹੋਏ ਜ਼ਰੂਰੀ ਕੰਮਾਂ ਦੀ ਲਿਸਟ ਵੀ ਸੌਂਪੀ
ਗਈ।ਯਾਦ ਰਹੇ ਕਿ ਚੌਦਾਂ ਸਤੰਬਰ ਨੂੰ ਦਿਤੇ ਗਏ ਧਰਨੇ ਸਮੇਂ ਇਹਨਾਂ ਮੰਗਾਂ ਸਬੰਧੀ ਸਹਿਮਤੀ ਹੋਈ ਸੀ ਜਿਵੇਂ ਮਨਰੇਗਾ ਮਜ਼ਦੂਰਾਂ ਦਾ ਬਕਾਇਆ ਦੇਣਾ, ਰੁਕਿਆ ਹੋਇਆ ਕੰਮ ਸ਼ੁਰੂ ਕਰਨਾ ਤੇ ਬਾਲਿਆਂ ਵਾਲੀਆਂ ਛੱਤਾਂ ਨੂੰ ਪੱਕਿਆਂ ਕਰਨਾ ਆਦਿ।ਇਸ ਸਮੇਂ ਬਲਬੀਰ ਸਿੰਘ ਝਾਮਕਾ, ਮਦਨਜੀਤ ਸਿੰਘ ਕਾਦਰਾਂਬਾਦ,ਰਤਨ ਸਿੰਘ, ਅਮਰਜੀਤ ਕੌਰ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਹੀਰਾ ਸਿੰਘ, ਗੁਲਜ਼ਾਰ ਸਿੰਘ, ਬਲਦੇਵ ਸਿੰਘ,ਰਾਜ ਕੌਰ,ਬੀਰ ਕੌਰ, ਸਵਿੰਦਰ ਕੌਰ ਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कोरोना वायरस के चलते हुए पूरे भारत देश में एक कर्फ्यू का माहौल बना हुआ है कई ऐसे राज्य हैं जिनको बंद कर दिया गया है लोग कोरोनावायरस से डरते...
-
9वे दिन सच आया सामने, पिता के साथ पुलिस अधीक्षक श्री किरीट राठोड जी ने किया प्रेस -----!! देवरिया के भलुअनी थाना का था मामला--! ...
-
ਗੁਰਦਾਸਪੁਰ 29 ਜੁਲਾਈ ( ਬਲਜੀਤ ਸਿੰਘ ਨੀਰਜ ਸ਼ਰਮਾ. ਬਲਵੰਤ ਭਗਤ ) ( ਗੁਰਦਾਸਪੁਰ ਹੈੱਡਕੁਆਰਟਰ 'ਤੇ ਅੰਗਰੇਜ਼ਾਂ ਦੇ ਸ਼ਾਸਨ 'ਚ ਬਣੀ ਡਿਪਟੀ ਕਮਿਸ਼ਨਰ ਦਫ਼ਤਰ ਦ...

COMMENTS