ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਜਸਨੀਤ ਕੌਰ ਮਰੜੀ ਖੁਰਦ ਅਤੇ ਹਰਪ੍ਰੀਤ ਕੌਰ ਮਰੜੀ ਨੇ ਜਿੱਤਿਆ ਸਿਲਵਰ ਮੈਡਲ
ਜੇਤੂ ਟੀਮ ਦਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੇ ਪਹੁੰਚਣ ਤੇ ਸਕੂਲ ਸਟਾਫ ਅਤੇ ਖਿਡਾਰਨਾਂ ਦੇ ਮਾਪਿਆਂ ਨੇ ਕੀਤਾ ਸ਼ਾਨਦਾਰ ਸਵਾਗਤ
ਜੈਂਤੀਪੁਰ,27 ਅਕਤੂਬਰ(ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਹਾਕੀ ਇੰਡੀਆ ਵੱਲੋਂ ਗਵਾਲੀਅਰ ਵਿਖੇ ਕਰਵਾਈ ਗਈ ਵੋਮੈਨ ਜੂਨੀਅਰ ਅਤੇ ਸਬ ਜੂਨੀਅਰ ਨੈਸ਼ਨਲ ਹਾਕੀ ਚੈਂਪੀਅਨਸ਼ਿਪ ਵਿੱਚ ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ ਦੀਆਂ ਲੜਕੀਆਂ ਜਸਨੀਤ ਕੌਰ ਮਰੜੀ ਖੁਰਦ, ਹਰਪ੍ਰੀਤ ਕੌਰ ਮਰੜੀ,ਸਹਿਜਦੀਪ ਕੌਰ ਪਾਖਰਪੁਰਾ ਅਤੇ ਸਹਿਜਦੀਪ ਕੌਰ ਛਿੱਤ ਨੇ ਭਾਗ ਲਿਆ।ਇਹ ਟੂਰਨਾਮੈਂਟ 12 ਤੋਂ 19 ਅਕਤੂਬਰ ਤੱਕ ਅੰਤਰਰਾਸ਼ਟਰੀ ਐਸਟਰੋਟਰਫ ਹਾਕੀ ਸਟੇਡੀਅਮ ਗਵਾਲੀਅਰ ਵਿਖੇ ਭਾਰਤ ਦੀਆਂ ਵੱਖ-ਵੱਖ ਸਟੇਟਾ ਅਤੇ ਅਕੈਡਮੀਆਂ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ। ਇਸ ਵੋਮੈਨ ਜੂਨੀਅਰ ਨੈਸ਼ਨਲ ਹਾਕੀ ਚੈਂਪੀਅਨਸ਼ਿਪ ਵਿੱਚ ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ ਦੀਆਂ ਲੜਕੀਆਂ ਜਸਨੀਤ ਕੌਰ ਮਰੜੀ ਖੁਰਦ ਅਤੇ ਹਰਪ੍ਰੀਤ ਕੌਰ ਮਰੜੀ ਨੇ ਸਿਲਵਰ ਮੈਡਲ ਜਿੱਤਿਆ। ਚੈਂਪੀਅਨਸ਼ਿਪ ਜੇਤੂ ਟੀਮ ਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚਣ ਤੇ ਸ੍ਰ ਹਰਚਰਨ ਸਿੰਘ ਸੋਹੀ ਜੀ ਦੀ ਅਗਵਾਈ ਹੇਠ ਖਿਡਾਰਨਾਂ ਦੇ ਮਾਪਿਆਂ ਵੱਲ਼ੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਸ਼ਾਈਨਿੰਗ ਸਟਾਰ ਇੰਟਰਨੈਸ਼ਨਲ ਸਕੂਲ ਸਰਹਾਲਾ ਦੇ ਪ੍ਰਿੰਸੀਪਲ ਮੈਡਮ ਵਰਿੰਦਰਜੀਤ ਕੌਰ,ਸ੍ਰ ਸੁੱਚਾ ਸਿੰਘ,ਮੈਡਮ ਸੁਸ਼ਮਾ, ਅਮਨਦੀਪ ਕੌਰ, ਗੁਰਜੀਤ ਕੌਰ, ਰਮਨਦੀਪ ਕੌਰ, ਸੁਖਮਨਪ੍ਰੀਤ ਕੌਰ, ਹਰਜਿੰਦਰ ਕੌਰ,ਰਾਧਾ ਸ਼ਰਮਾ,ਗੁਰਕੀਰਤ ਕੌਰ, ਕਿਰਨਦੀਪ ਕੌਰ, ਅਮਨਪ੍ਰੀਤ ਕੌਰ, ਸ਼ਰਨਜੀਤ ਕੌਰ, ਪਰਨੀਤ ਕੌਰ,ਹੀਰਾ ਸਿੰਘ,ਕੋਚ ਬਲਵੰਤ ਸਿੰਘ, ਰੁਪਿੰਦਰਪਾਲ ਸਿੰਘ, ਬਲਪ੍ਰੀਤ ਸਿੰਘ ਅਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...

COMMENTS