ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ - ਡਿਪਟੀ ਕਮਿਸ਼ਨਰ
ਗੁਰਦਾਸਪੁਰ, 30 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਨਵੇਂ ਬਣੇ
ਫਰਦ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਲਕਸ਼ੇ ਕੁਮਾਰ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ, ਸ੍ਰੀਮਤੀ ਰਾਜਵਿੰਦਰ ਕੌਰ ਤਹਿਸੀਲਦਾਰ ਗੁਰਦਾਸਪੁਰ, ਸ੍ਰੀ ਹਿਰਦੇਪਾਲ ਸਿੰਘ ਨਾਇਬ ਤਹਿਸੀਲਦਾਰ ਗੁਰਦਾਸਪੁਰ ਤੋਂ ਇਲਾਵਾ ਫਰਦ ਕੇਂਦਰ, ਗੁਰਦਾਸਪੁਰ ਦਾ ਸਮੂਹ ਸਟਾਫ਼ ਹਾਜ਼ਰ ਸੀ।
ਫ਼ਰਦ ਕੇਂਦਰ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਨਵੇਂ ਬਣੇ ਫ਼ਰਦ ਕੇਂਦਰ ਵਿੱਚ ਮਾਲ ਰਿਕਾਰਡ ਨਾਲ ਸਬੰਧਤ ਫਰਦਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਫਰਦ ਕੇਂਦਰਾਂ ’ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਵਧੀਆ ਹਨ ਅਤੇ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਫ਼ਰਦਾਂ ਮਿਲ ਰਹੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਨਕਲ ਲੈਣ ਆਏ ਪ੍ਰਾਰਥੀ ਨੂੰ ਕੰਪਿਊਟਰਾਈਜਡ ਨਕਲ ਦੇ ਕੇ ਫ਼ਰਦ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਕਿਹਾ ਕਿ ਜੇਕਰ ਫ਼ਰਦ ਕੇਂਦਰ ਵਿਖੇ ਫ਼ਰਦ ਲੈਣ ਆਏ ਕਿਸੇ ਵਿਅਕਤੀ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS