ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਕਿਹਾ- ਬਟਾਲਾ ਸ਼ਹਿਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਬਹੁਤ ਜਲਦ ਖੂਬਸੂਰਤ ਕਾਫ਼ੀ ਟੇਬਲ ਬੁੱਕ ਜਾਰੀ ਕੀਤੀ ਜਾਵੇਗੀ
ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਖੁਸ਼ੀ ਪ੍ਰਗਟਾਉਂਦਾ ਕੀਤਾ ਧੰਨਵਾਦ
ਬਟਾਲਾ, 30 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵੱਲੋਂ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਲਗਾਤਾਰ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਕਾਰਨ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ।
ਬਟਾਲਾ ਸ਼ਹਿਰ ਵਿਖੇ ਵਿਕਾਸ ਕੰਮਾਂ ਨੂੰ ਹੋਰ ਅੱਗੇ ਤੋੜਦਿਆਂ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਸਖਸੀਅਤਾਂ ਦੀ ਮੌਜੂਦਗੀ ਵਿੱਚ ਬਾਈਪਾਸ ਅੰਮਿ੍ਤਸਰ ਰੋਡ ਤੋ ਗੁਰਦਾਸਪੁਰ ਬਾਈਪਾਸ ਰੋਡ ਤੱਕ, ( ਪੁਰਾਣਾ ਅੰਮਿ੍ਤਸਰ-ਬਟਾਲਾ ਬਾਈਪਾਸ, ਰੇਲਵੇ ਸਟੇਸ਼ਨ,ਬੱਸ ਅੱਡਾ ਤੋਂ ਉਸਮਾਨਪੁਰ ਸਿਟੀ ਬਾਈਪਾਸ ਤੱਕ ) ਸੜਕ ਚੌੜੀ ਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਸ਼ਹਿਰ ਵਾਸੀਆਂ/ਦੁਕਾਨਦਾਰਾਂ/ਉਦਯੋਗਿਕ ਕਾਰੋਬਾਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸਰਾਹਨਾ ਕੀਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਪਰਮਾਤਮਾ ਵਿਧਾਇਕ ਸ਼ੈਰੀ ਕਲਸੀ ਨੂੰ ਹੋਰ ਬੱਲ ਤੇ ਸ਼ਕਤੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਹਿੰਮਤ ਬੱਖਸ਼ੇ। ਇਸ ਮੌਕੇ ਵੱਖ ਵੱਖ ਸਥਾਨਾਂ ਤੇ ਸ਼ਹਿਰ ਵਾਸੀਆਂ/ਦੁਕਾਨਦਾਰਾਂ ਵਲੋਂ ਵਿਧਾਇਕ ਸ਼ੈਰੀ ਕਲਸੀ ਦਾ ਭਰਵਾਂ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਸੁਖਜਿੰਦਰ ਸਿੰਘ, ਚੇਅਰਮੈਨ ਨਰੇਸ਼ ਗੋਇਲ, ਚੇਅਰਮੈਨ ਰਜਿੰਦਰ ਸਿੰਘ ਸੰਘਾ (ਜੇਮਸ ਕੈਮਬ੍ਰਿਜ ਸਕੂਲ), ਰੁਦਮ ਮਾਂਟੂ ਪ੍ਰਧਾਨ ਕੁਸ਼ਟ ਅਸ਼ਰਮ, ਸ਼ੰਕਰ ਕਾਲੇਕੇ, ਭਰਤ ਭੂਸ਼ਨ ਅਗਰਵਾਲ, ਸੰਜੀਵ ਅਗਰਵਾਲ, ਨਵੀਨ ਖੋਸਲਾ, ਜਸਬੀਰ ਸਿੰਘ, ਯਸ਼ਪਾਲ ਚੌਹਾਨ, ਮਨਜੀਤ ਸਿੰਘ ਭੁੱਲਰ ਤੇ ਸ਼ਹਿਰ ਵਾਸੀਆਂ ਨੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮਿ੍ਤਸਰ -ਬਟਾਲਾ ਸਿਟੀ ਰੋਡ ਸੜਕ ਚੌੜੀ ਹੋਣ ਨਾਲ ਆਵਾਜਾਈ ਦੀ ਵੱਡੀ ਸਹੂਲਤ ਤੇ ਰਾਹਤ ਮਿਲੇਗੀ। ਉਨਾਂ ਦੱਸਿਆ ਕਿ ਇਸ ਰੋਡ ਤੇ ਬੱਸ ਅੱਡਾ, ਰੇਲਵੇ ਸਟੇਸ਼ਨ, ਸਕੂਲ ਆਦਿ ਹੋਣ ਕਾਰਨ ਆਵਾਜਾਈ ਦੋਰਾਨ ਕਾਫੀ ਮੁਸ਼ਕਲਿ ਪੇਸ਼ ਆਉਂਦੀ ਸੀ ਪਰ ਹੁਣ ਸੜਕ ਚੌੜੀ ਹੋਣ ਨਾਲ ਟਰੈਫਿਕ ਵਿੱਚ ਬਹੁਤ ਰਾਹਤ ਮਿਲੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS