ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ:
ਬਟਾਲਾ 05 ਅਕਤੂਬਰ (
ਡਾ ਬਲਜੀਤ ਸਿੰਘ ,ਨੀਰਜ ਸ਼ਰਮਾ)
ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਵਫ਼ਦ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ
ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਮਿਲਿਆ। ਇਸ ਮੌਕੇ ਯੂਨੀਅਨ ਆਗੂ ਪਰਮਾਰ ਤੇ ਫੱਜੂਪੁਰ ਨੇ ਦੱਸਿਆ ਕਿ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਸੀਨੀਅਰਤਾ ਸੂਚੀ ਤਿਆਰ ਹੋ ਚੁੱਕੀ ਹੈ ਤੇ ਤਰੱਕੀਆਂ ਸਬੰਧੀ ਰੋਸਟਰ ਰਜਿਸਟਰ ਮੁਕੰਮਲ ਕਰਕੇ ਭਲਾਈ ਵਿਭਾਗ ਗੁਰਦਾਸਪੁਰ ਨੂੰ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ। ਇਸ ਮੌਕੇ ਡੀ.ਈ.ਓ. ਐਲੀ: ਮਮਤਾ ਖੁਰਾਣਾ ਸੇਠੀ ਨੇ ਕਿਹਾ ਕਿ ਭਲਾਈ ਵਿਭਾਗ ਤੋਂ ਰੋਸਟਰ ਪਾਸ ਹੋਣ ਉਪਰੰਤ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦੀ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਗੁਰਪ੍ਰੀਤ ਬਾਜਵਾ, ਰਾਜਦਵਿੰਦਰ ਕਲੇਰ, ਗੁਰਵਿੰਦਰ ਸੈਣੀ, ਰਜੇਸ਼ ਕੁਮਾਰ, ਰਾਜਕੁਮਾਰ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
किशनगढ़ रोडवेज बस व ट्रेलर में भीषण भिड़ंत का मामला. तेज़ रफ़्तार ट्रेलर ने मारी बस को टक्कर हादसे में बस में सवार 32 यात्री गंभीर रूप से घायल....
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गंगापुर में पंचायत समिति सहाड़ा द्वारा आयोजित प्रधानमंत्री आवास योजना ग्रामीण के वर्ष 2023 24 में पूर्ण आवासों का गृह प्रवेश कार्यक्रम एवं व...
-
ਜ਼ਿਲ੍ਹਾ ਵਾਸੀ ਘਰ ਬੈਠੇ ਹੱਲ ਕਰਵਾ ਰਹੇ ਹਨ ਆਪਣੀਆਂ ਮੁਸ਼ਕਲਾਂ ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁ...
-
गायत्री परिवार की ओर से विचार गोष्ठी का आयोजन 31 जुलाई को- राजकुमार तरुण सोनभद्र। गायत्री तीर्थ शांतिकुंज हरिद्वार द्वारा जनपद सोनभद्र में...

COMMENTS