ਬਟਾਲਾ 2 ਅਕਤੂਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਨਸ਼ਿਆਂ ਦੀ ਬਿਰਤੀ ਨੂੰ ਠੱਲ ਪਾਉਣ ਦੀ ਕੋਸ਼ਿਸ਼ ਨੂੰ ਅੱਗੇ ਵਧਾਉਣ ਦੇ ਉਪਰਾਲੇ ਹੇਠ ਸਰਕਾਰੀ ਸੀਨੀ : ਸੈਕੰ: ਸਕੂਲ ਸ਼ੇਖਪੁਰ ਵਿਖੇ ਗਲੋਬਲ ਹਸਪਤਾਲ ਅੰਮ੍ਰਿਤਸਰ ਵੱਲੋਂ ਦੇ ਸਹਿਯੋਗ ਨਾਲ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਦਿਮਾਗ਼ ਰੋਗਾਂ ਦੇ ਮਾਹਿਰ ਡਾ.ਬਰਿੰਦਰ ਸਿੰਘ ਨੇ ਦੱਸਿਆ ਕਿਸੰਸਾਰ ਦੇ ਬਾਕੀ ਦੇਸ਼ਾਂ ਦੇ
ਮੁਕਾਬਲੇ ਭਾਰਤ ਵਿੱਚ ਵੱਖ-ਵੱਖ ਕਿਸਮ ਦੇ ਨਸ਼ੇ ਪ੍ਰਚਲਿਤ ਸਨ ਪਰ ਪਰ ਅਜੋਕੇ ਸਮੇਂ ਭਾਰਤ ਖਾਸ ਕਰਕੇ ਪੰਜਾਬ ਵਿੱਚ ਹੋਰ ਮਾਰੂ ਨਸ਼ਿਆਵੇ ਆਉਣ ਕਰਕੇ ਇਨ੍ਹਾਂ ਦੀ ਖਪਤ ਵੱਧ ਗਈ ਹੈ, ਜਿਸ ਦੇ ਸਿੱਟੇ ਵਜੋਂ ਨੌਜਵਾਨ ਪੀੜੀ ਨਸ਼ਿਆਂ ਵਿੱਚ ਗ਼ਰਕ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜਿਆਂ ਮੁਤਾਬਕ ਔਰਤਾਂ ਦੀ ਭਾਗੀਦਾਰੀ ਦਾ ਦਿਨੋਂ ਦਿਨ ਵੱਧਣਾ ਚਿੰਤਾ ਦਾ ਵਿਸ਼ਾ ਹੈ। ਗਲੋਬਲ ਹਸਪਤਾਲ ਅੰਮ੍ਰਿਤਸਰ ਦੇ ਮੈਨੇਜਿੰਗ ਡਾਇਰੈਕਟਰ ਸੁਨੀਲ ਸਹਿਗਲ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਰੋਜਮਰਾ ਦੀਆਂ ਉਲਝਣਾਂ ਕਰਕੇ ਦਿਮਾਗੀ ਸਮੱਸਿਆਵਾਂ ਹੱਲ ਲਈ ਕੋਈ ਓ.ਪੀ.ਡੀ. ਫੀਸ ਨਹੀਂ ਲਈ ਜਾਵੇਗੀ। ਇਸ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਨਸ਼ਿਆਂ ਨੂੰ ਠੱਲ ਪਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ। ਇਸ ਮੌਕੇ ਡਾ. ਮਦਨ ਲਾਲ ਲੈਕਚਰਾਰ, ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਤੋ ਪ੍ਰਣ ਲਿਆ ਕਿ ਉਹ ਨਸ਼ਿਆ ਵਰਗੇ ਕੋਹੜ ਤੋਂ ਦੂਰ ਰਹਿਣਗੇ। ਇਸ ਮੌਕੇ ਅਮਨਦੀਪ ਕੌਰ, ਗੁਰਪਾਲ ਸਿੰਘ, ਕਾਲਾ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
दतिया। कोरोना महामारी से जब सारा विश्व जूझ रहा है तब , शराब की दुकान खोलना एक तरह से आग में घी का काम करता , साथ ही साथ आर्थिक संकट के दौर ...
-
लोकसभा निर्वाचन प्रयोगार्थ बी0यू0, सी0यू0 तथा वी0वी0पैट का हुआ प्रथम रैण्डमाइजेशन- जिला निर्वाचन अधिकारी--! देवरिया 27 मार्च। जनपद मे...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
कोरोना जैसी महामारी में लोग काफी परेशान है। लोगों को इस परेशानी से निकलने का रास्ता नहीं दिखाई दे रहा है और इस पर एक और मुसीबत आ गई। पुलिस प...
-
इनाम पाते ही देवरिया पुलिस ने 2,दिन में 6 बड़े मामले का किया खुलासा --! थाना - रामपुर कारखाना ,लार और मईल का अलग अलग मामले का खुलासा आज...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...

COMMENTS