17 ਬੱਚਿਆਂ ਨੇ ਗੋਲਡ ਮੈਡਲ ਅਤੇ 7 ਬੱਚਿਆਂ ਨੇ ਨਕਦ ਰਾਸ਼ੀ ਪ੍ਰਾਪਤ ਕੀਤੀ
ਬਟਾਲਾ 26 ਅਕਤੂਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ)
ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਧਾਰਮਿਕ ਪ੍ਰੀਖਿਆ ਨਤੀਜਾ ਸਾਲ 2022-23 ਐਲਾਨਿਆ ਗਿਆ ਜਿਸ ਵਿੱਚ ਸਰਕਾਰੀ ਸੀਨੀ:
ਸੈਕੰ: ਸਮਾਰਟ ਸਕੂਲ ਸ਼ੇਖ਼ਪੁਰ ਤਹਿਸੀਲ ਬਟਾਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਸਾਡੇ ਸਕੂਲ ਦੇ ਦਰਜਾ ਪਹਿਲਾਂ ਪ੍ਰੀਖਿਆ ਵਿੱਚ 20 ਵਿਦਿਆਰਥੀਆਂ ਅਤੇ ਦੂਜਾ ਦਰਜਾ ਪ੍ਰੀਖਿਆ ਵਿੱਚ 26 ਵਿਦਿਆਰਥੀਆਂ ਕੁੱਲ 46 ਵਿਦਿਆਰਥੀਆਂ ਨੇ ਭਾਗ ਲਿਆ , ਜਿਸ ਵਿੱਚ 17 ਵਿਦਿਆਰਥੀਆਂ ਨੇ ਪਹਿਲੇ ਸਥਾਨ ਤੇ ਰਹਿ ਕੇ ਗੋਲਡ ਮੈਡਲ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ 02 ਵਿਦਿਆਰਥੀਆਂ ਵੱਲੋਂ 1100 ਰੁਪਏ ਦੇ ਇਨਾਮ ਪ੍ਰਾਪਤ ਕੀਤੇ ਹਨ ਅਤੇ 05 ਵਿਦਿਆਰਥੀਆਂ ਵੱਲੋਂ 2100 ਰੁਪੈ ਹਾਸਲ ਕੀਤੇ ਹਨ। ਇਸ ਖੁਸ਼ੀ ਮੌਕੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਸੰਧੂ ਵੱਲੋਂ ਗਾਈਡ ਅਧਿਆਪਕਾ ਨਵਜੋਤ ਹੁੰਦਲ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਜ਼ਿਨ੍ਹਾਂ ਦੀ ਮਿਹਨਤ ਸਦਕਾ ਬੱਚਿਆਂ ਵੱਲੋਂ ਧਾਰਮਿਕ ਪ੍ਰੀਖਿਆ ਵਿੱਚ ਅੱਵਲ ਰਹਿ ਕੇ ਸਕੂਲ ਦਾ ਮਾਣ ਵਧਾਇਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS